ਸਾਡੇ ਨਾਲ ਸ਼ਾਮਲ

Follow us

15.5 C
Chandigarh
Sunday, February 8, 2026
More
    Home Breaking News ਨਹੀਂ ਰਹੇ ਗੋਬਿ...

    ਨਹੀਂ ਰਹੇ ਗੋਬਿੰਦ ਸਿੰਘ ਕਾਂਝਲਾ

    Gobind Singh Kanjla Death

    ਅੱਜ ਹੋਵੇਗਾ ਕਾਂਝਲਾ ‘ਚ ਸਸਕਾਰ

    ਬਰਨਾਲਾ, ਸੱਚ ਕਹੂੰ ਨਿਊਜ਼। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਗੋਬਿੰਦ ਸਿੰਘ ਕਾਂਝਲਾ ਦਾ ਬੀਤੀ ਦੇਰ ਰਾਤ 2 ਵਜੇ ਦੇ ਕਰੀਬ ਦੇਹਾਂਤ ਹੋ ਗਿਆ। ਕਾਂਝਲਾ ਦੇ ਦੇਹਾਂਤ ਤੋਂ ਖਬਰ ਤੋਂ ਬਾਅਦ ਇਲਾਕੇ ‘ਚ ਸੋਗ ਦੀ ਲਹਿਰ ਹੈ। ਸ. ਕਾਂਝਲਾ ਫੇਫੜਿਆਂ ਦੀ ਬਿਮਾਰੀ ਤੋਂ ਪੀੜਤ ਸਨ ਤੇ ਉਨ੍ਹਾਂ ਦਾ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਸੀ। ਦੱਸਣਯੋਗ ਹੈ ਕਿ ਸ. ਕਾਂਝਲਾ 1985 ‘ਚ ਸੁਰਜੀਤ ਸਿੰਘ ਬਰਨਾਲਾ ਦੀ ਸਰਕਾਰ ‘ਚ ਮੰਤਰੀ ਰਹੇ। ਇਸ ਤੋਂ ਬਾਅਦ 1997 ‘ਚ ਬਾਦਲ ਸਰਕਾਰ ਵਿੱਚ ਕੈਬਨਿਟ ਮੰਤਰੀ ਬਣੇ ਅਤੇ 2002 ਦੀਆਂ ਚੋਣਾਂ ਵਿੱਚ ਸ੍ਰੋਮਣੀ ਅਕਾਲੀ ਦਲ ਦੀ ਟਿਕਟ ਨਾ ਮਿਲਣ ਕਾਰਨ ਉਹ ਅਜਾਦ ਉਮੀਦਵਾਰ ਵਜੋਂ ਚੋਣ ਲੜੇ ਤੇ ਜਿੱਤੇ। ਅੱਜ ਦੋ ਵਜੇ ਪਿੰਡ ਕਾਂਝਲਾ ਵਿੱਚ ਉਨ੍ਹਾਂ ਦਾ ਸਸਕਾਰ ਕੀਤਾ ਜਾਏਗਾ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here