ਸਾਡੇ ਨਾਲ ਸ਼ਾਮਲ

Follow us

12.9 C
Chandigarh
Monday, February 23, 2026
More
    Home Uncategorized ਬੱਸ ਨਦੀ &#821...

    ਬੱਸ ਨਦੀ ‘ਚ ਡਿੱਗੀ 6 ਦੀ ਮੌਤ, 18 ਜਖ਼ਮੀ

    Bus

    ਬੱਸ ਨਦੀ ‘ਚ ਡਿੱਗੀ 6 ਦੀ ਮੌਤ, 18 ਜਖ਼ਮੀ

    ਰਾਇਸੇਨ (ਏਜੰਸੀ)। ਮੱਧ ਪ੍ਰਦੇਸ਼ ਦੇ ਰਾਇਸੇਨ ਜ਼ਿਲ੍ਹੇ ‘ਚ ਇੱਕ ਯਾਤਰੀ ਬੱਸ ਬੇਕਾਬੂ ਹੋ ਕੇ ਨਦੀ ‘ਚ ਡਿੱਗ ਗਈ, ਜਿਸ ਨਾਲ ਉਸ ‘ਚ ਸਵਾਰ 6 ਵਿਅਕਤੀਆਂ ਦੀ ਮੌਤ ਹੋ ਗਏ ਤੇ 18 ਜਣੇ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਮੌਕੇ ‘ਤੇ ਪਹੁੰਚੇ ਸਥਾਨਕ ਲੋਕਾਂ ਨੇ ਪ੍ਰਸ਼ਾਸਨ ਦੀ ਮੱਦਦ ਨਾਲ ਬਾਹਰ ਕੱਢਿਆ ਅਤੇ ਇਲਾਜ ਲਈ ਜ਼ਿਲ੍ਹਾ ਹਸਪਤਾਲ ਲਿਆਂਦਾ ਗਿਆ। ਇਨ੍ਹਾਂ ‘ਚੋਂ 11 ਭੋਪਾਲ ਰੈਫਰ ਕੀਤਾ ਗਿਆ ਹੈ। 7 ਰਾਇਸੇਨ ਹਸਪਤਾਲ ‘ਚ ਭਰਤੀ ਹਨ।

    ਬੱਸ ‘ਚ ਕਰੀਬ 45 ਯਾਤਰੀ ਸਵਾਰ ਸਨ। ਕਲੈਕਟਰ ਉਮਾਸ਼ੰਕਰ ਭਾਰਗਵ ਸਮੇਤ ਪੂਰਾ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਅਤੇ ਸਥਾਨਕ ਲੋਕਾਂ ਦੀ ਮੱਦਦ ਨਾਲ ਰੈਸਕਿਊ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ। ਖ਼ਬਰ ਲਿਖੇ ਜਾਣ ਤੱਕ ਹੋਮਗਾਰਡ ਦੇ 10 ਜਵਾਨ ਸਰਚਿੰਗ ਆਪ੍ਰੇਸ਼ਨ ‘ਚ ਜੁਟੇ ਸਨ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here