ਸਾਡੇ ਨਾਲ ਸ਼ਾਮਲ

Follow us

12.9 C
Chandigarh
Saturday, February 21, 2026
More
    Home Breaking News ਮੁੱਲਾਪੁਰ ਦਾਖਾ...

    ਮੁੱਲਾਪੁਰ ਦਾਖਾ ‘ਚ ਗੋਲੀ ਚੱਲਣ ਨਾਲ ਇੱਕ ਜ਼ਖਮੀ

    Injured, Firing, Mullapur Dakha

    ਦਾਖਾ : ਸ਼ਹਿਰ ‘ਚ ਮੁੱਲਾਂਪੁਰ ਦਾਖਾ ਦੇ ਪਿੰਡ ਜਾਂਗਪੁਰ ‘ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੌਰਾਨ ਇਕ ਵਿਅਕਤੀ ਜ਼ਖਮੀ ਹੋ ਗਿਆ। ਗੋਲੀ ਲੱਗਣ ਕਾਰਨ ਜ਼ਖਮੀ ਹੋਇਆ ਵਿਅਕਤੀ ਅਕਾਲੀ ਵਰਕਰ ਦੱਸਿਆ ਜਾ ਰਿਹਾ ਹੈ, ਜਿਸ ਦੀ ਲੱਤ ‘ਤੇ ਗੋਲੀ ਲੱਗੀ ਹੈ। ਜਿਸ ਨੂੰ ਜ਼ਖਮੀ ਹਾਲਤ ‘ਚ ਲੁਧਿਆਣਾ ਦੇ ਡੀਐਮਸੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪੁਲਿਸ ਪ੍ਰਸ਼ਾਸਨ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਗੋਲੀ ਚੱਲਣ ਦੇ ਕਾਰਨਾਂ ਬਾਰੇ ਕੁੱਝ ਵੀ ਪਤਾ ਨਹੀਂ ਲੱਗ ਸਕਿਆ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here