ਸਾਡੇ ਨਾਲ ਸ਼ਾਮਲ

Follow us

22.8 C
Chandigarh
Friday, February 13, 2026
More
    Home Breaking News Punjab &#8216...

    Punjab ‘ਚ ਸਕੂਲਾਂ ਦਾ ਸਮਾਂ ਬਦਲਿਆ

    School, Time, Change, Punjab

    Punjab ‘ਚ ਸਕੂਲਾਂ ਦਾ ਸਮਾਂ ਬਦਲਿਆ
    -24 ਦਸੰਬਰ ਤੋਂ 15 ਜਨਵਰੀ ਤੱਕ ਬਦਲਿਆ ਗਿਆ

    ਮੋਹਾਲੀ/ ਸੱਚ ਕਹੂੰ ਨਿਊਜ਼। ਰਾਜ ਵਿੱਚ ਸੰਘਣੀ ਧੁੰਦ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਰਾਜ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ 24 ਦਸੰਬਰ 2019 ਤੋਂ 15 ਜਨਵਰੀ 2020 ਤੱਕ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਪੰਜਾਬ ਦੇ ਸਮੂਹ ਪ੍ਰਾਇਮਰੀ ਸਕੂਲ ਸਵੇਰੇ 10.00 ਵਜੇ ਤੋਂ 3.00 ਵਜੇ ਤੱਕ ਅਤੇ ਸਮੂਹ ਮਿਡਲ ਹਾਈ/ਸੀਨੀ.ਸੈਕਡੰਰੀ ਸਕੂਲ ਸਵੇਰੇ 10.00 ਵਜੇ ਤੋਂ 4.00 ਵਜੇ ਤੱਕ ਲੱਗਣਗੇ। ਇਹਨਾਂ ਤੋ ਇਲਾਵਾ ਰਾਜ ਦੇ ਹੋਰ ਸਕੂਲਾਂ ਜਿਵੇ ਕਿ ਜਦੋਂ ਕਿ ਡਬਲ ਸ਼ਿਫਟ ਵਾਲੇ ਸਕੂਲਾਂ ਦਾ ਸਮਾਂ ਪਹਿਲਾਂ ਵਾਂਗ ਹੀ ਰਹੇਗਾ। Punjab

    • ਪੰਜਾਬ ਦੇ ਸਮੂਹ ਪ੍ਰਾਇਮਰੀ ਸਕੂਲ ਸਵੇਰੇ 10.00 ਵਜੇ ਤੋਂ 3.00 ਵਜੇ ਤੱਕ
    • ਮਿਡਲ ਹਾਈ/ਸੀਨੀ.ਸੈਕਡੰਰੀ ਸਕੂਲ ਸਵੇਰੇ 10.00 ਵਜੇ ਤੋਂ 4.00 ਵਜੇ ਤੱਕ

    School, Time, Change, Punjab

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here