ਸਾਡੇ ਨਾਲ ਸ਼ਾਮਲ

Follow us

16.6 C
Chandigarh
Thursday, February 19, 2026
More
    Home ਦੇਸ਼ ਨਵੀਂ ਜ਼ਿਲ੍ਹਾ N...

    ਨਵੀਂ ਜ਼ਿਲ੍ਹਾ Nabha jail ਤੋਂ ਮੋਬਾਇਲ ਬਰਾਮਦ

    Nabha jail | ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਤੋਂ ਮੋਬਾਇਲ ਬਰਾਮਦ

    ਨਾਭਾ, (ਤਰੁਣ ਕੁਮਾਰ ਸ਼ਰਮਾ)। ਸਥਾਨਕ ਨਾਭਾ ਭਵਾਨੀਗੜ ਰੋਡ ‘ਤੇ ਸਥਿਤ ਨਵੀਂ ਜ਼ਿਲ੍ਹਾ ਜੇਲ (Nabha jail) ਵਿੱਚੋਂ ਇੱਕ ਮੋਬਾਇਲ ਲਾਵਾਰਿਸ ਹਾਲਤ ਵਿੱਚ ਬਰਾਮਦ ਕੀਤਾ ਗਿਆ ਹੈ। ਥਾਣਾ ਸਦਰ ਨਾਭਾ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਜੇਲ੍ਹ ਦੀ ਚੱਕੀ  ਨੰ. 5 ਵਿਚਲੇ ਗੁਸਲਖਾਨੇ ਦੀ ਤਲਾਸੀ ਲੈਣ ‘ਤੇ ਟਾਇਲਾਂ ਹੇਠਾਂ ਦੱਬਿਆ ਇੱਕ ਨੋਕੀਆ ਮੋਬਾਇਲ ਬਿਨ੍ਹਾਂ ਸਿੰਮ ਦੇ ਬਰਾਮਦ ਹੋਇਆ ਹੈ। ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ‘ਤੇ ਸਦਰ ਥਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਪ੍ਰੀਜਨ ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here