ਸਾਡੇ ਨਾਲ ਸ਼ਾਮਲ

Follow us

13.5 C
Chandigarh
Tuesday, February 24, 2026
More
    Home Breaking News Kashmir &#821...

    Kashmir ‘ਚ ਮੁਕਾਬਲੇ ‘ਚ ਦੋ ਜਵਾਨ ਸ਼ਹੀਦ

    Two, Soldiers, Martyred, Encounter, Kashmir

    Kashmir ‘ਚ ਮੁਕਾਬਲੇ ‘ਚ ਦੋ ਜਵਾਨ ਸ਼ਹੀਦ
    ਸੁਰੱਖਿਆ ਬਲਾਂ ਦਾ ਅਭਿਆਨ ਅਜੇ ਵੀ ਜਾਰੀ

    ਜੰਮੂ, ਏਜੰਸੀ। ਜੰਮੂ ਕਸ਼ਮੀਰ ‘ਚ ਰਾਜੌਰੀ ਜ਼ਿਲ੍ਹੇ ਦੇ ਨੌਸ਼ੇਰਾ ਸੈਕਟਰ ‘ਚ ਕੰਟਰੋਲ ਰੇਖਾ ਕੋਲ ਬੁੱਧਵਾਰ ਨੂੰ ਅੱਤਵਾਦੀਆਂ ਨਾਲ ਹੋਏ ਮੁਕਾਬਲੇ ‘ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਇੱਥੇ ਦੱਸਿਆ ਕਿ ਸ਼ੱਕੀ ਅੱਤਵਾਦੀਆਂ ਦੀ ਮੌਜ਼ੂਦਗੀ ਬਾਰੇ ਖੁਫੀਆ ਸੂਚਨਾ ਦੇ ਆਧਾਰ ‘ਤੇ ਸੁਰੱਖਿਆ ਬਲਾਂ ਨੇ ਮੰਗਲਵਾਰ ਸ਼ਾਮ ਨੂੰ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਇਸ ਦੌਰਾਨ ਅੱਤਵਾਦੀਆਂ ਦੇ ਨਾਲ ਮੁਕਾਬਲੇ ‘ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਬੁਲਾਰੇ ਅਨੁਸਾਰ ਸੁਰੱਖਿਆ ਬਲਾਂ ਦਾ ਅਭਿਆਨ ਅਜੇ ਵੀ ਜਾਰੀ ਹੈ। Kashmir

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here