ਸਾਡੇ ਨਾਲ ਸ਼ਾਮਲ

Follow us

20 C
Chandigarh
Tuesday, February 17, 2026
More
    Home Breaking News ਖੇਡ ਮੰਤਰੀ ਰਾਣ...

    ਖੇਡ ਮੰਤਰੀ ਰਾਣਾ ਸੋਢੀ ਨੇ ਅਨਾਜ ਮੰਡੀ ਗੁਰੂਹਰਸਹਾਏ ਦਾ ਲਿਆ ਜਾਇਜ਼ਾ

    ਖੇਡ ਮੰਤਰੀ ਰਾਣਾ ਸੋਢੀ ਨੇ ਅਨਾਜ ਮੰਡੀ ਗੁਰੂਹਰਸਹਾਏ ਦਾ ਲਿਆ ਜਾਇਜ਼ਾ

    ਗੁਰੂਹਰਸਹਾਏ (ਵਿਜੈ ਹਾਂਡਾ )। ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਅਨਾਜ ਮੰਡੀ ਗੁਰੂਹਰਸਹਾਏ ਵਿਖੇ ਖ੍ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ । ਇਸ ਮੋਕੇ ਉਹਨਾਂ ਵਲੋਂ ਆੜਤੀਏ, ਕਿਸਾਨਾਂ ਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਗਈ ਤੇ ਕਿਹਾ ਕਿ ਦਾਣਾ ਮੰਡੀਆ ਅੰਦਰ ਕਿਸੇ ਨੂੰ ਵੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here