ਸਾਡੇ ਨਾਲ ਸ਼ਾਮਲ

Follow us

12.7 C
Chandigarh
Sunday, February 1, 2026
More
    Home ਇੱਕ ਨਜ਼ਰ ਦੇਸ਼ ‘ਚ ...

    ਦੇਸ਼ ‘ਚ ਕੋਰੋਨਾ ਦੇ ਰਿਕਾਰਡ 3900 ਨਵੇਂ ਮਾਮਲੇ, ਮ੍ਰਿਤਕਾਂ ਦੀ ਗਿਣਤੀ 1568 ਪਹੁੰਚੀ

    Corona India

    ਦੇਸ਼ ‘ਚ ਕੋਰੋਨਾ ਦੇ ਰਿਕਾਰਡ 3900 ਨਵੇਂ ਮਾਮਲੇ, ਮ੍ਰਿਤਕਾਂ ਦੀ ਗਿਣਤੀ 1568 ਪਹੁੰਚੀ

    ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਵਾਇਰਸ (ਕੋਵਿਡ-19) ਮਹਾਂਮਾਰੀ ਦੀ ਮਾਮਲਿਆਂ ‘ਚ ਲਗਾਤਾਰ ਤੇਜ਼ੀ ਆ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ 3900 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 195 ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧ ਕੇ 1568 ਹੋ ਗਈ ਹੈ। ਦੇਸ਼ ਦੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਕੋਰੋਨਾ ਨਾਲ ਹੁਣ ੱਕ ਕੱਲ 46433 ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਿਨ੍ਹਾਂ ‘ਚ 111 ਵਿਦੇਸ਼ੀ ਮਰੀਜ਼ ਸ਼ਾਮਲ ਹਨ। ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ‘ਚ ਵੀ ਤੇਜ਼ੀ ਆਈ ਹੈ ਅਤੇ ਪਿਛਲੇ 24 ਘੰਟਿਆਂ ‘ਚ ਕੋਰੋਨਾ ਨਾਲ 1020 ਲੋਕਾਂ ਨੂੰ ਸਿਹਤਮੰਦ ਹੋਣ ਤੋਂ ਬਾਅਦ ਅਜਿਹੇ ਲੋਕਾਂ ਦੀ ਗਿਣਤੀ 12727 ‘ਤੇ ਪਹੁੰਚ ਗਈ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here