ਸਾਡੇ ਨਾਲ ਸ਼ਾਮਲ

Follow us

26.2 C
Chandigarh
Monday, February 23, 2026
More
    Home ਇੱਕ ਨਜ਼ਰ ਤੁਗਲਕਾਬਾਦ &#8...

    ਤੁਗਲਕਾਬਾਦ ‘ਚ ਝੁੱਗੀਆਂ ‘ਚ ਲੱਗੀ ਭਿਆਨਕ ਅੱਗ

    ਤੁਗਲਕਾਬਾਦ ‘ਚ ਝੁੱਗੀਆਂ ‘ਚ ਲੱਗੀ ਭਿਆਨਕ ਅੱਗ

    ਨਵੀਂ ਦਿੱਲੀ। ਦੱਖਣੀ ਦਿੱਲੀ ਦੇ ਤੁਗਲਕਾਬਾਦ ਦੀ ਝੁੱਗੀ ‘ਚ ਮੰਗਲਵਾਰ ਦੁਪਹਿਰ 12 ਵਜੇ ਭਾਰੀ ਅੱਗ ਲੱਗੀ। ਅੱਗ ਬੁਝਾਊ ਵਿਭਾਗ ਨੇ ਦੱਸਿਆ ਕਿ ਅੱਗ ਬੁਝਾਊ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਵਿਭਾਗ ਨੂੰ ਅੱਗ ਲੱਗਣ ਦੀ ਜਾਣਕਾਰੀ ਮੰਗਲਵਾਰ ਨੂੰ 12.55 ਮਿੰਟ ‘ਤੇ ਦਿੱਤੀ ਗਈ।

    ਜਿਸ ਤੋਂ ਬਾਅਦ 23 ਅੱਗ ਬੁਝਾਊ ਕਰਮਚਾਰੀਆਂ ਨੂੰ ਘਟਨਾ ਵਾਲੀ ਜਗ੍ਹਾਂ ‘ਤੇ ਭੇਜਿਆ ਗਿਆ ਅਤੇ ਸਵੇਰੇ ਤਿੰਨ ਵਜੇ ਅੱਗ ‘ਤੇ ਕਾਬੂ ਪਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਨ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਦਰਜ ਨਹੀਂ ਕੀਤੀ ਗਈ ਹੈ ਅਤੇ ਅਧਿਕਾਰੀ ਅਗਲੀ ਜਾਂਚ ਲਈ ਘਟਨਾ ਵਾਲੀ ਥਾਂ ‘ਤੇ ਮੌਜੂਦ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here