ਸਾਡੇ ਨਾਲ ਸ਼ਾਮਲ

Follow us

16.5 C
Chandigarh
Wednesday, February 18, 2026
More
    Home ਇੱਕ ਨਜ਼ਰ ਐਕਟਰ ਸੁਸ਼ਾਂਤ ਸ...

    ਐਕਟਰ ਸੁਸ਼ਾਂਤ ਸਿੰਘ ਰਾਜਪੂਤ ਨੇ ਕੀਤੀ ਖੁਦਕੁਸ਼ੀ

    ਐਕਟਰ ਸੁਸ਼ਾਂਤ ਸਿੰਘ ਰਾਜਪੂਤ ਨੇ ਕੀਤੀ ਖੁਦਕੁਸ਼ੀ

    ਮੁੰਬਈ। ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਹੁਣ ਇਸ ਦੁਨੀਆ ਵਿੱਚ ਨਹੀਂ ਹਨ। ਐਤਵਾਰ ਨੂੰ ਉਸ ਨੇ ਮੁੰਬਈ ਦੇ ਆਪਣੇ ਫਲੈਟ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਸਦੇ ਨੌਕਰ ਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ। 34 ਸਾਲਾ ਸੁਸ਼ਾਂਤ ਨੇ ਖੁਦਕੁਸ਼ੀ ਕਿਉਂ ਕੀਤੀ। ਇਸ ਬਾਰੇ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।

    8 ਜੂਨ ਨੂੰ ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਲਿਆਨ ਨੇ ਵੀ ਇਮਾਰਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਸੁਸ਼ਾਂਤ ਨੇ ਮਹਿੰਦਰ ਸਿੰਘ ਧੋਨੀ ਦੀ ਬਾਇਓਪਿਕ ਵਿੱਚ ਕੰਮ ਕੀਤਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here