ਸਾਡੇ ਨਾਲ ਸ਼ਾਮਲ

Follow us

24.5 C
Chandigarh
Sunday, February 15, 2026
More
    Home Breaking News ਵਿਸ਼ਵ ‘ਚ...

    ਵਿਸ਼ਵ ‘ਚ 1.14 ਕਰੋੜ ਤੋਂ ਵਧ ਲੋਕ ਕੋਰੋਨਾ ਪੀੜਤ

    Corona India

    ਵਿਸ਼ਵ ‘ਚ 1.14 ਕਰੋੜ ਤੋਂ ਵਧ ਲੋਕ ਕੋਰੋਨਾ ਪੀੜਤ

    ਬੀਜਿੰਗ/ਨਵੀਂ ਦਿੱਲੀ। ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ (ਕੋਵਿਡ-19) ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਹਾ ਹੈ ਤੇ ਦੁਨੀਆ ਭਰ ‘ਚ ਇਸ ਦੇ ਪੀੜਤਾਂ ਦੀ ਗਿਣਤੀ 1.14 ਕਰੋੜ ਤੋਂ ਵਧ ਹੋ ਗਈ ਹੈ ਜਦੋਂਕਿ 5.33 ਲੱਖ ਤੋਂ ਵਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

    ਅਮਰੀਕਾ ਦੀ ਜਾਨ ਹਾਪਕਿਨਸ ਯੂਨੀਵਰਸਿਟੀ ਦੇ ਵਿਗਿਆਨ ਤੇ ਇੰਜੀਨੀਅਰਿੰਗ ਕੇਂਦਰ (ਸੀਐਸਐਸਈ) ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਵਿਸ਼ਵ ਭਰ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 1,14,19,529 ਹੋ ਗਈ ਹੈ। ਜਦੋਂਕਿ 5,33,780 ਵਿਅਕਤੀ ਆਪਣੀ ਜਾਨ ਗੁਆ ਚੁੱਕੇ ਹਨ। ਕੋਵਿਡ-19 ਦੇ ਮਾਮਲੇ ‘ਚ ਅਮਰੀਕਾ ਦੁਨੀਆ ਭਰ ‘ਚ ਪਹਿਲੇ, ਬ੍ਰਾਜੀਲ ਦੂਜੇ ਤੇ ਭਾਰਤ ਤੀਜੇ ਸਥਾਨ ਸਥਾਨ ‘ਤੇ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here