ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home Breaking News ਵਿਕਾਸ ਦੂਬੇ ਦੀ...

    ਵਿਕਾਸ ਦੂਬੇ ਦੀ ‘ਮੁਠਭੇੜ’ ਦਾ ਮਾਮਲਾ ਸੁਪਰੀਮ ਕੋਰਟ ਪਹੁੰਚਾ

    ਵਿਕਾਸ ਦੂਬੇ ਦੀ ‘ਮੁਠਭੇੜ’ ਦਾ ਮਾਮਲਾ ਸੁਪਰੀਮ ਕੋਰਟ ਪਹੁੰਚਾ

    ਨਵੀਂ ਦਿੱਲੀ। ਉੱਤਰ ਪ੍ਰਦੇਸ਼ ਦੇ ਉੱਘੇ ਅਪਰਾਧੀ ਵਿਕਾਸ ਦੁਬੇ ਤੇ ਉਸ ਦੇ ਕਾਰਕੁਨਾਂ ਨਾਲ ਰਾਜ ਪੁਲਿਸ ਦੀ ‘ਮੁੱਠਭੇੜ’ ਦਾ ਕੇਸ ਸੁਪਰੀਮ ਕੋਰਟ ਪਹੁੰਚ ਗਿਆ ਹੈ। (Vikas Dubey)

    ਸ਼ਨਿੱਚਰਵਾਰ ਨੂੰ ਸੁਪਰੀਮ ਕੋਰਟ ਵਿਚ ਇਨ੍ਹਾਂ ‘ਐਨਕਾਉਂਟਰ’ ਮਾਮਲਿਆਂ ਦੀ ਸੁਤੰਤਰ ਜਾਂਚ ਲਈ ਦੋ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ, ਇਕ ਵਕੀਲ ਨੇ ਚੀਫ਼ ਜਸਟਿਸ ਸ਼ਰਦ ਅਰਵਿੰਦ ਬੋਬੜੇ ਨੂੰ ਇਕ ਪੱਤਰ ਪਟੀਸ਼ਨ ਵੀ ਭੇਜ ਦਿੱਤੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here