ਸਾਡੇ ਨਾਲ ਸ਼ਾਮਲ

Follow us

14.9 C
Chandigarh
Friday, February 27, 2026
More
    Home ਇੱਕ ਨਜ਼ਰ ਸਾਬਕਾ ਭਾਰਤੀ ਕ...

    ਸਾਬਕਾ ਭਾਰਤੀ ਕ੍ਰਿਕਟਰ ਚੇਤਨ ਚੌਹਾਨ ਨੂੰ ਹੋਇਆ ਕੋਰੋਨਾ

    ਸਾਬਕਾ ਭਾਰਤੀ ਕ੍ਰਿਕਟਰ ਚੇਤਨ ਚੌਹਾਨ ਨੂੰ ਹੋਇਆ ਕੋਰੋਨਾ

    ਲਖਨਊ। ਦੇਸ਼ ‘ਚ ਕੋਰੋਨਾ ਦਾ ਕਹਿਰ ਵਧ ਰਿਹਾ ਹੈ ਹੁਣ ਇਸ ਬਿਮਾਰੀ ਨੇ ਬਾਲੀਵੁੱਡ ਤੋਂ ਬਾਅਦ ਖਿਡਾਰੀਆਂ ਨੂੰ ਆਪਣੀ ਲਪੇਟ ‘ਚ ਲੈਣਾ ਸ਼ੁਰੂ ਕਰ ਦਿੱਤਾ ਹੈ। ਭਾਰਤ ਦੇ ਸਾਬਕਾ ਟੈਸਟ ਕ੍ਰਿਕਟਰ ਤੇ ਉੱਤਰ ਪ੍ਰਦੇਸ਼ ਦੀ ਕੈਬਨਿਟ ‘ਚ ਮੰਤਰੀ ਚੇਤਨ ਚੌਹਾਨ ਸ਼ਨਿੱਚਰਵਾਰ ਨੂੰ ਕੋਰੋਨਾ ਪਾਜ਼ਿਟਿਵ ਪਾਏ ਗਏ। ਚੌਹਾਨ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਜਦੋਂ ਉਨਾਂ ਕੋਰੋਨਾ ਟੈਸਟ ਕਰਵਾਇਆ ਤਾਂ ਉਨ੍ਹਾਂ ਦੀ ਰਿਪੋਰਟ ਪਾਜ਼ਿਟਿਵ ਪਾਈ ਗਈ। ਹੁਣ ਚੇਤਨ ਦੇ ਪਰਿਵਾਰ ਦੇ ਬਾਕੀ ਮੈਂਬਰਾਂ ਦਾ ਵੀ ਕੋਰੋਨਾ ਟੈਸਟ ਕੀਤਾ ਜਾਵੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here