ਸਾਡੇ ਨਾਲ ਸ਼ਾਮਲ

Follow us

26.9 C
Chandigarh
Thursday, February 26, 2026
More
    Home ਇੱਕ ਨਜ਼ਰ ਅਮਰੀਕਾ ਨੇ ਦੱਖ...

    ਅਮਰੀਕਾ ਨੇ ਦੱਖਣੀ ਚੀਨ ਸਾਗਰ ‘ਤੇ ਚੀਨ ਦੇ ਦਾਅਵੇ ਨੂੰ ਕੀਤਾ ਰੱਦ

    ਅਮਰੀਕਾ ਨੇ ਦੱਖਣੀ ਚੀਨ ਸਾਗਰ ‘ਤੇ ਚੀਨ ਦੇ ਦਾਅਵੇ ਨੂੰ ਕੀਤਾ ਰੱਦ

    ਵਾਸ਼ਿੰਗਟਨ। ਅਮਰੀਕਾ ਨੇ ਦੱਖਣੀ ਚੀਨ ਸਾਗਰ ‘ਤੇ ਚੀਨ ਦੇ ਦਾਅਵੇ ਨੂੰ ਰੱਦ ਕਰਦਿਆਂ ਕਿਹਾ ਕਿ ਵਿਸ਼ਵ ਭਾਈਚਾਰਾ ਉਸ ਨੂੰ (ਚੀਨ ਨੂੰ) ਇਸ ਸਾਗਰ ਨੂੰ ਸਮੁੰਦਰੀ ਸਾਮਰਾਜ ਦੀ ਤਰ੍ਹਾਂ ਨਹੀਂ ਵਰਤਣ ਦੇਵੇਗਾ।

    US, Ban, Iran, Company

    ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਮਪੀਓ ਨੇ ਕਿਹਾ ਕਿ ਅਸੀਂ ਸਪੱਸ਼ਟ ਕਰ ਰਹੇ ਹਾਂ ਕਿ ਅਮਰੀਕਾ ਦੱਖਣੀ ਚੀਨ ਸਾਗਰ ਦੇ ਅਧਿਕਾਰਕ ਇਲਾਕੇ ‘ਤੇ ਚੀਨ ਦੇ ਦਾਅਵੇ ਨੂੰ ਗੈਰ ਕਾਨੂੰਨੀ ਮੰਨਦਾ ਹੈ। ਇਸ ਦਾ ਕੋਈ ਕਾਨੂੰਨੀ ਆਧਾਰ ਨਹੀਂ ਹੈ ਤੇ ਇਹ ਸਿਰਫ਼ ਉਨ੍ਹਾਂ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਹੈ। ਅਮਰੀਕਾ ਦੇ ਇਸ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਵਾਸ਼ਿੰਗਟਨ ‘ਚ ਚੀਨੀ ਦੂਤਾਵਾਸ ਦੇ ਬੁਲਾਰੇ ਨੇ ਕਿਹਾ ਕਿ ਚੀਨ ਇਸ ਦੋਸ਼ ਨੂੰ ਪੂਰੀ ਤਰ੍ਹਾਂ ਉੱਚਿਤ ਕਰਾਰ ਦਿੰਦਾ ਹੈ ਕਿ  ਉਹ ਆਪਣੇ ਗੁਆਢੀਆਂ ਨੂੰ ਪ੍ਰੇਸ਼ਾਨ ਕਰਦਾ ਹੈ।

    ਉਨ੍ਹਾਂ ਕਿਹਾ, ਅਮਰੀਕਾ ਇਸ ਮਾਮਲੇ ‘ਚ ਸਿੱਧੇ ਤੌਰ ‘ਤੇ ਸ਼ਾਮਲ ਨਹੀਂ ਹੈ। ਇਸ ਦੇ ਬਾਵਜ਼ੂਦ ਉਹ ਮਾਮਲੇ ‘ਚ ਲਗਾਤਾਰ ਦਖਲ ਦੇ ਰਿਹਾ ਹੈ। ਉਹ ਸਥਿਰਤਾ ਬਣਾਈ ਰੱਖਣ ਦੀ ਆੜ ‘ਚ ਤਣਾਅ ਨੂੰ ਉਤਸ਼ਾਹ ਦੇ ਰਿਹਾ ਸੀ ਤੇ ਖੇਤਰ ਦੇ ਦੇਸ਼ਾਂ ਨੂੰ ਸੰਘਰਸ਼ ਲਈ ਉਕਸਾ ਰਿਹਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here