ਤਮਿਲਨਾਡੂ ‘ਚ ਸੜਕ ਹਾਦਸੇ ‘ਚ ਇੱਕ ਪਰਿਵਾਰ ਦੇ ਛੇ ਲੋਕਾਂ ਦੀ ਮੌਤ

ਤਮਿਲਨਾਡੂ ‘ਚ ਸੜਕ ਹਾਦਸੇ ‘ਚ ਇੱਕ ਪਰਿਵਾਰ ਦੇ ਛੇ ਲੋਕਾਂ ਦੀ ਮੌਤ

ਚੇਨਈ। ਤਾਮਿਲਨਾਡੂ ਦੇ ਦੱਖਣੀ ਤਿਰੂਨੇਲਵੇਲੀ ਜ਼ਿਲ੍ਹੇ ਦੇ ਪਦੀਰੀ ਵਿਖੇ ਵੀਰਵਾਰ ਨੂੰ ਇੱਕ ਯਾਤਰੀ ਵਾਹਨ ਡਿਵਾਈਡਰ ਨਾਲ ਟਕਰਾਉਣ ਕਾਰਨ ਇੱਕ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ ਹੋ ਗਈ ਤੇ ਦੋ ਭੈਣ-ਭਰਾ ਜ਼ਖਮੀ ਹੋ ਗਏ। ਪੁਲਿਸ ਹੈੱਡਕੁਆਰਟਰ ਤੋਂ ਮਿਲੀ ਰਿਪੋਰਟ ‘ਚ ਦੱਸਿਆ ਗਿਆ ਕਿ ਇਹ ਹਾਦਸਾ ਅੱਜ ਸਵੇਰੇ ਕਰੀਬ 6.15 ਵਜੇ ਵਾਪਰਿਆ।

Road Accident, Aligarh, Six Bus Passengers Died, 10 Wounded

ਹਾਦਸਾ ਉਸ ਸਮੇਂ ਹੋਇਆ ਜਦੋਂ ਪੀੜਤ ਤਿਰੂਨੇਲਵੇਲੀ ਜ਼ਿਲ੍ਹੇ ਦੇ ਤਿਸੈਨਵਿਲ ਤੋਂ ਚੇਨਈ ਜਾ ਰਹੇ ਸਨ ਜਦੋਂ ਉਹ ਪਦੀਰੀ ਕੋਲ ਪਹੁੰਚਿਆ ਤਾਂ ਡਿਵਾਈਡਰ ਨਾਲ ਟਕਰਾ ਕੇ ਪਲਟ ਗਿਆ ਜਿਸ ‘ਚ ਇੱਕ ਤਿੰਨ ਸਾਲ ਦੇ ਬੱਚੇ ਸਮੇਤ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਕੇ ‘ਤੇ ਮੌਤ ਹੋ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here