ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home Breaking News ਵਿਸ਼ਵੇਂਦਰ ਸਿੰਘ...

    ਵਿਸ਼ਵੇਂਦਰ ਸਿੰਘ ਤੇ ਭੰਵਰਲਾਲ ਸ਼ਰਮਾ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ

    ਵਿਸ਼ਵੇਂਦਰ ਸਿੰਘ ਤੇ ਭੰਵਰਲਾਲ ਸ਼ਰਮਾ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ

    ਜੈਪੁਰ। ਅਖਿਲ ਭਾਰਤੀ ਕਾਂਗਰਸ ਕਮੇਟੀ ਨੇ ਸਰਕਾਰ ਡੇਗਣ ਲਈ ਪੈਸਿਆਂ ਦੇ ਲੈਣ-ਦੇਣ ਸਬੰਧੀ ਇੱਕ ਆਡੀਓ ਤੋਂ ਬਾਅਦ ਸੈਰ ਸਪਾਟਾ ਮੰਤਰੀ ਵਿਸ਼ਵੇਂਦਰ ਸਿੰਘ ਤੇ ਵਿਧਾਇਕ ਭੰਵਰਲਾਲ ਸ਼ਰਮਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਗਿਆ।

    ਪਾਰਟੀ ਦੇ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਅੱਜ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਸਪੈਸ਼ਲ ਆਪ੍ਰੇਸ਼ਨ ਗਰੁੱਪ ਐਸਓਜੀ ਵੱਲੋਂ ਕੀਤੀ ਜਾ ਰਹੀ ਹੈ ਤੇ ਜਾਂਚ ਪੂਰੀ ਹੋਣ ਤੱਕ ਦੋਵਾਂ ਵਿਧਾਇਕਾਂ ਨੂੰ ਪਾਰਟੀ ਤੋਂ ਬਰਖਾਸਤ ਕੀਤਾ ਗਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here