ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home Breaking News ਦੇਸ਼ ‘ਚ ...

    ਦੇਸ਼ ‘ਚ ਰਿਕਾਰਡ 57,177 ਨਵੇਂ ਕੇਸ ਮਿਲੇ

    Corona India

    764 ਵਿਅਕਤੀਆਂ ਦੀ ਮੌਤ, 37,223 ਮਰੀਜ਼ ਠੀਕ ਹੋਏ

    ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਦਾ ਕਹਿਰ ਜਾਰੀ ਇਸ ਦੌਰਾਨ ਪਿਛਲੇ 24 ਘੰਟਿਆਂ ‘ਚ ਰਿਕਾਰਡ 57,117 ਨਵੇਂ ਮਾਮਲੇ ਮਿਲੇ ਹਨ ਤੇ 764 ਮਰੀਜ਼ਾਂ ਦੀ ਮੌਤ ਹੋ ਗਈ।

    Corona

    ਰਾਹਤ ਦੀ ਗੱਲ ਇਹ ਹੈ ਕਿ ਪਿਛਲੇ 24 ਘੰਟਿਆਂ ‘ਚ 37,223 ਮਰੀਜ਼ ਠੀਕ ਹੋਏ ਹਨ ਜਿਸ ਨਾਲ ਦੇਸ਼ ‘ਚ ਕੋਰੋਨਾ ਰਿਕਵਰੀ ਦਰ ਵਧ ਕੇ 64.54 ਫੀਸਦੀ ਹੋ ਗਈ ਹੈ। ਜਾਣਕਾਰੀ ਅਨੁਸਾਰ ਦੇਸ਼ ‘ਚ 57,117 ਮਾਮਲੇ ਮਿਲ ਜਾਣ ਨਾਲ ਹੁਣ ਕੁੱਲ 16,95,988 ਕੋਰੋਨਾ ਦੇ ਮਾਮਲੇ ਹੋ ਗਏ ਹਨ ਅਤੇ 764 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਕੁੱਲ ਮੌਤਾਂ ਦਾ ਅੰਕੜਾ 36,511 ਹੋ ਗਿਆ ਹੈ। ਹੁਣ ਤੱਕ 10,94,374 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 5,65,103 ਐਕਟਿਵ ਕੇਸ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here