ਸਾਡੇ ਨਾਲ ਸ਼ਾਮਲ

Follow us

19.2 C
Chandigarh
Friday, February 27, 2026
More
    Home ਇੱਕ ਨਜ਼ਰ ਪ੍ਰਿਅੰਕਾ ਦਾ ਯ...

    ਪ੍ਰਿਅੰਕਾ ਦਾ ਯੋਗੀ ਸਰਕਾਰ ‘ਤੇ ਸ਼ਬਦੀ ਹਮਲਾ

    Priyanka

    ਕਿਹਾ, ਸੂਬੇ ‘ਚ ਲਗਾਤਾਰ ਵੱਧ ਰਹੀਆਂ ਹਨ ਅਪਰਾਧਿਕ ਘਟਨਾਵਾਂ

    ਨਵੀਂ ਦਿੱਲੀ। ਕਾਂਗਰਸ ਦੀ ਉੱਤਰ ਪ੍ਰਦੇਸ਼ ਦੀ ਇੰਚਾਰਜ਼ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸੂਬੇ ‘ਚ ਅਪਰਾਧ ਦੀਆਂ ਲਗਾਤਾਰ ਵਧ ਰਹੀਆਂ ਘਟਨਾਵਾਂ ਸਬੰਧੀ ਯੋਗੀ ਸਰਕਾਰ ‘ਤੇ ਸ਼ਬਦੀ ਹਮਲਾ ਕਰਦਿਆਂ ਸ਼ਨਿੱਚਰਵਾਰ ਨੂੰ ਕਿਹਾ ਕਿ ਅਪਰਾਧ ਦੀਆਂ ਘਟਨਾਵਾਂ ‘ਤੇ ਰੋਕ ਲਾਉਣ ‘ਚ ਉਹ ਨਾਕਾਮ ਸਾਬਤ ਹੋ ਰਹੀ ਹੈ।

    priyanka-gandhi

    ਵਾਡਰਾ ਯੋਗੀ ਸਰਕਾਰ ‘ਤੇ ਸੂਬੇ ‘ਚ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਸਬੰਧੀ ਲਗਾਤਾਰ ਹਮਲਾ ਕਰਕੇ ਭਾਜਪਾ ਪਾਰਟੀ ਦੀ ਸਰਕਾਰ ਨੂੰ ਕਟਹਿਰੇ ‘ਚ ਖੜਾ ਕਰ ਰਹੀ ਹੈ। ਵਾਡਰਾ ਨੇ ਸੂਬਾ ਸਰਕਾਰ ‘ਤੇ ਬੁਲੰਦਸ਼ਹਿਰ ‘ਚ ਵਾਪਰੀ ਅਗਵਾ ਦੀ ਘਟਨਾ ਸਬੰਧੀ ਤਿੱਖਾ ਹਮਲਾ ਕੀਤਾ ਤੇ ਦੋਸ਼ ਲਾਇਆ ਕਿ ਉਹ ਅਪਰਾਧ ਰੋਕਣ ‘ਚ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ, ਉੱਤਰ ਪ੍ਰਦੇਸ਼ ‘ਚ ਜੰਗਲਰਾਜ ਫੈਲਦਾ ਜਾ ਰਿਹਾ ਹੈ। ਕ੍ਰਾਈਮ ਤੇ ਕੋਰੋਨਾ ਕੰਟਰੋਲ ਤੋਂ ਬਾਹਰ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here