ਸਾਡੇ ਨਾਲ ਸ਼ਾਮਲ

Follow us

14.9 C
Chandigarh
Friday, February 27, 2026
More
    Home ਇੱਕ ਨਜ਼ਰ ਬਿਹਾਰ ਸਰਕਾਰ ਨ...

    ਬਿਹਾਰ ਸਰਕਾਰ ਨੇ ਕੀਤੀ ਸੁਸ਼ਾਂਤ ਮਾਮਲੇ ਦੀ ਸੀਬੀਆਈ ਜਾਂਚ ਦੀ ਸਿਫਾਰਿਸ਼

     ਸੁਸ਼ਾਂਤ ਰਾਜਪੂਤ ਦੇ ਪਿਤਾ ਨੇ ਬਿਹਾਰ ਦੇ ਮੁੱਖ ਮੰਤਰੀ ਨਾਲ ਫੋਨ ‘ਤੇ ਕੀਤੀ ਗੱਲ

    ਪਟਨਾ। ਬਿਹਾਰ ਸਰਕਾਰ ਨੇ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਦੀ ਅੱਜ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਜਾਂਚ ਕਰਵਾਉਣ ਦੀ ਸਿਫਾਰਿਸ਼ ਕੀਤੀ।

    ਅਦਾਕਾਰ ਸੁਸ਼ਾਂਤ ਰਾਜਪੂਤ ਦੇ ਪਿਤਾ ਕੇ. ਕੇ ਸਿੰਘ ਨੇ ਅੱਜ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨਾਲ ਫੋਨ ‘ਤੇ ਗੱਲਬਾਤ ਕਰਕੇ ਆਪਣੇ ਪੁੱਤਰ ਦੀ ਮੌਤ ਦੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਾਉਣ ਦੀ ਅਪੀਲ ਕੀਤੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਇਸ ਦੇ ਲਈ ਕੇਂਦਰ ਸਰਕਾਰ ਨੂੰ ਅੱਜ ਹੀ ਜਾਣਕਾਰੀ ਦਿੱਤੀ ਜਾਵੇਗੀ ਤੇ ਸ਼ਾਮ ਤੱਕ ਸਾਰੇ ਜ਼ਰੂਰੀ ਕਾਗਜ਼ਾਤ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here