ਸਾਡੇ ਨਾਲ ਸ਼ਾਮਲ

Follow us

19.2 C
Chandigarh
Friday, February 27, 2026
More
    Home ਇੱਕ ਨਜ਼ਰ ਮੋਦੀ ਨੇ ਸਾਬਕਾ...

    ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

    Chief Minister, Expresses, Grief Over, Atal Behari Vajpayee, Death

    ਅੱਜ ਸਵ. ਅਟਲ ਬਿਹਾਰੀ ਵਾਜਪਾਈ ਦੀ ਦੂਜੀ ਬਰਸੀ ਹੈ

    ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਦੂਜੀ ਬਰਸੀ ‘ਤੇ ਐਤਵਾਰ ਨੂੰ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

    Chief Minister, Expresses, Grief Over, Atal Behari Vajpayee, Death

    ਭਾਜਪਾ ਦੇ ਉੱਘੇ ਆਗੂ ਤੇ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਦਾ 16 ਅਗਸਤ 2018 ਨੂੰ 93 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਸੀ ਤੇ ਅੱਜ ਉਨ੍ਹਾਂ ਦੀ ਦੂਜੀ ਬਰਸੀ ਹੈ। ਮੋਦੀ ਨੇ ਸਵ. ਵਾਜਪਾਈ ਦਾ ਟਵਿੱਟਰ  ‘ਤੇ ਵੀਡੀਓ ਪੋਸਟ ਕਰਕੇ ਕਿਹਾ, ‘ਸਾਡੇ ਪਿਆਰੇ ਅਟਲ ਜੀ ਨੂੰ ਬਰਸੀ ‘ਤੇ ਸ਼ਰਧਾਂਜਲੀ ਦਿੱਤੀ। ਭਾਰਤ ਹਮੇਸ਼ਾ ਉਨ੍ਹਾਂ ਦੀ ਸ਼ਾਨਦਾਰ ਸੇਵਾ ਤੇ ਉਨ੍ਹਾਂ ਵੱਲੋਂ ਦੇਸ਼ ਦੇ ਵਿਕਾਸ ‘ਚ ਪਾਏ ਯੋਗਦਾਨ ਨੂੰ ਯਾਦ ਰੱਖੇਗਾ।”

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ