ਘਰਾਂ ‘ਚ ਮੁਫ਼ਤ ਦਿੱਤੀ ਜਾਵੇਗੀ ਆਕਸੀਜ਼ਨ ਕੰਸਟ੍ਰੇਟਰ ਦੀ ਸਹੂਲਤ : ਕੇਜਰੀਵਾਲ
ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਜੇਕਰ ਲੋੜ ਪਈ ਤਾਂ ਕੋਰੋਨਾ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਨੂੰ ਘਰੇ ਹੀ ਆਕਸੀਜ਼ਨ ਦੀ ਸਹੂਲਤ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਅਜਿਹਾ ਵੇਖਿਆ ਗਿਆ ਹੈ ਕਿ ਕੋਰੋਨਾ ਨਾਲ ਠੀਕ ਹੋਣ ਤੋਂ ਬਾਅਦ ਵੀ ਮਰੀਜ਼ਾਂ ਨੂੰ ਸਾਹ ਦੀ ਤਕਲੀਫ ਬਣੀ ਰਹਿੰਦੀ ਹੈ ਅਜਿਹੇ ‘ਚ ਦਿੱਲੀ ਸਰਕਾਰ ਵੱਲੋਂ ਲੋਕਾਂ ਲਈ ਘਰ ‘ਤੇ ਮੁਫ਼ਤ ਆਕਸੀਜ਼ਨ ਕੰਸਟ੍ਰੇਟਰ ਦੀ ਸਹੂਲਤ ਮੁਹੱਈਆ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ ਤਾਂ ਕਿ ਉਨ੍ਹਾਂ ਨੂੰ ਆਕਸੀਜਨ ਦੀ ਕਮੀ ਨਾ ਹੋਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.