ਸਾਡੇ ਨਾਲ ਸ਼ਾਮਲ

Follow us

16.5 C
Chandigarh
Friday, January 23, 2026
More
    Home Breaking News ਇਮਰਾਨ ਨੂੰ ਸੱਤ...

    ਇਮਰਾਨ ਨੂੰ ਸੱਤਾ ਤੋਂ ਬੇਦਖਲ ਕਰਨ ਲਈ ਵਿਰੋਧੀ ਹੋਏ ਇਕੱਠੇ

    Imran Khan, oath Taking Ceremony, Simple

    ਇਮਰਾਨ ਨੂੰ ਸੱਤਾ ਤੋਂ ਬੇਦਖਲ ਕਰਨ ਲਈ ਵਿਰੋਧੀ ਹੋਏ ਇਕੱਠੇ

    ਇਸਲਾਮਾਬਾਦ। ਸਾਰੀਆਂ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੱਤਾ ਤੋਂ ਹਟਾਉਣ ਲਈ ਐਤਵਾਰ ਨੂੰ ਸਰਬ ਪਾਰਟੀ ਵਰਚੁਅਲ ਮੀਟਿੰਗ ਕੀਤੀ ਜਿਸ ਵਿੱਚ ਵਿਰੋਧੀ ਧਿਰ ਦੇ ਨੇਤਾ ਆਸਿਫ ਅਲੀ ਜ਼ਰਦਾਰੀ ਅਤੇ ਨਵਾਜ਼ ਸ਼ਰੀਫ ਸਮੇਤ ਕਈ ਪ੍ਰਮੁੱਖ ਨੇਤਾਵਾਂ ਨੇ ਹਿੱਸਾ ਲਿਆ। ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਕਿਹਾ, “ਸਰਬ ਪਾਰਟੀ ਕਾਨਫਰੰਸ (ਏਪੀਸੀ) ਦੇ ਆਯੋਜਨ ਦਾ ਮੁੱਖ ਕਾਰਨ ਲੋਕਾਂ ਨੂੰ ‘ਅਯੋਗ’ ਸਰਕਾਰ ਖਿਲਾਫ ਇਕਜੁਟ ਕਰਨਾ ਹੈ।”

    Pakistan, Involved, Anyone, war

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.