ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home ਇੱਕ ਨਜ਼ਰ ਰਾਹੁਲ ਗਾਂਧੀ ਕ...

    ਰਾਹੁਲ ਗਾਂਧੀ ਕੱਲ ਕਰਨਗੇ ਟਰੈਕਟਰ ਰੈਲੀ ਦੀ ਅਗਵਾਈ

    Rahul

    ਰਾਹੁਲ ਗਾਂਧੀ ਕੱਲ ਕਰਨਗੇ ਟਰੈਕਟਰ ਰੈਲੀ ਦੀ ਅਗਵਾਈ

    ਮੋਗਾ। ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸਮਰਥਨ ਵਿਚ ਕੱਲ ਮੋਗਾ ਜ਼ਿਲ੍ਹੇ ਦੇ ਬਧਨੀਕਲਾਂ ਵਿਖੇ ਸ਼ੁਰੂ ਹੋਣ ਜਾ ਰਹੀ ਇਕ ਟਰੈਕਟਰ ਰੈਲੀ ਦੀ ਅਗਵਾਈ ਕਰਨਗੇ। ਸ੍ਰੀਮਤੀ ਗਾਂਧੀ ਦੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਹੋਰ ਕਈ ਸੀਨੀਅਰ ਆਗੂ ਸ਼ਾਮਲ ਹੋਣਗੇ।

    Rahul Gandhi

    ਰੈਲੀ ਦੂਜੇ ਦਿਨ ਸੰਗਰੂਰ ਜ਼ਿਲ੍ਹੇ ਵਿੱਚ ਅਤੇ ਤੀਸਰੇ ਦਿਨ 6 ਅਕਤੂਬਰ ਨੂੰ ਪਟਿਆਲਾ ਜ਼ਿਲ੍ਹੇ ਦੇ ਦੁਧਨ ਸਾਧਾ ਵਿਖੇ ਹੋਵੇਗੀ, ਜਿਥੇ ਗਾਂਧੀ ਕਿਸਾਨਾਂ ਨੂੰ ਸੰਬੋਧਨ ਕਰਨਗੇ। ਉਸ ਤੋਂ ਬਾਅਦ ਪਿਹੋਵਾ ਸਰਹੱਦ ‘ਤੇ ਸ਼ਾਮਲ ਹੋਣ ਤੋਂ ਬਾਅਦ, ਉਹ ਹਰਿਆਣਾ ਵਿਚ ਕਾਂਗਰਸ ਦੇ ਰੋਡ ਸ਼ੋਅ ਵਿਚ ਸ਼ਾਮਲ ਹੋਣਗੇ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.