ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਮੈਂ ਕਾਲੇ ਕਾਨੂ...

    ਮੈਂ ਕਾਲੇ ਕਾਨੂੰਨ ਦਾ ਵਿਰੋਧ ਕਰਦਾ ਹਾਂ : ਨਵਜੋਤ ਸਿੱਧੂ

    ਮੈਂ ਕਾਲੇ ਕਾਨੂੰਨ ਦਾ ਵਿਰੋਧ ਕਰਦਾ ਹਾਂ : ਨਵਜੋਤ ਸਿੱਧੂ

    ਮੋਗਾ। ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਰਾਹੁਲ ਗਾਂਧੀ ਦੇ ਤਿੰਨ ਦਿਨਾਂ ਮਾਰਚ ਦੀ ਸ਼ੁਰੂਆਤ ਤੋਂ ਪਹਿਲਾਂ ਮੋਗਾ ਵਿਖੇ ਰੈਲੀ ਦੌਰਾਨ ਬੋਲਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਪੂੰਜੀ ਪਤੀਆਂ ਦੇ ਹੱਥ ‘ਚ ਸਾਰੀ ਤਾਕਤ ਦੇਣੀ ਚਾਹੁੰਦੀ ਹੈ ਅਤੇ ਜੇਕਰ ਇਹ ਕਾਨੂੰਨ ਪੰਜਾਬ ਵਿਚ ਲਾਗੂ ਹੋ ਗਿਆ ਤਾਂ ਇਸ ਨਾਲ ਸੂਬੇ ਦਾ ਕਿਸਾਨ ਤਬਾਹ ਹੋ ਜਾਵੇਗਾ।

    ਸਿੱਧੂ ਨੇ ਕਿਹਾ ਕਿ ਅੱਜ ਉਹ ਇਸ ਕਾਨੂੰਨ ਦਾ ਕਾਲੀ ਪੱਗ ਨਾਲ ਵਿਰੋਧ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਕੋਈ ਸਰਕਾਰ ਨਹੀਂ ਸਗੋਂ ਪੂੰਜੀਪਤੀ ਚਲਾ ਰਹੇ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.