ਸ਼ਾਰਟ ਸਰਕਟ ਹੋਣ ਕਾਰਨ ਮਠਿਆਈ ਦੀ ਦੁਕਾਨ ‘ਚ ਲੱਗੀ ਭਿਆਨਕ ਅੱਗ
ਲੁਧਿਆਣਾ, (ਵਨਰਿੰਦਰ ਸਿੰਘ ਮਣਕੂ) ਲੁਧਿਆਣਾ ਸ਼ਹਿਰ ਦੇ ਗਿੱਲ ਚੌਂਕ ਵਿੱਖੇ ਰਾਤ ਨੂੰ ਅਚਾਨਕ ਮਠਿਆਈ ਦੀ ਦੁਕਾਨ ( ਚਾਵਲਾ ਸਵੀਟਸ ਸ਼ਾਪ) ਨੂੰ ਅੱਗ ਲੱਗ ਗਈ। ਆਸ ਪਾਸ ਦੇ ਦੁਕਾਨਦਾਰਾਂ ‘ਤੇ ਦੁਕਾਨ ਦੇ ਮਾਲਿਕ ਸੁਨੀਲ ਚਾਵਲਾ ਤੋਂ ਮਿਲੀ ਜਾਣਕਾਰੀ ਮੁਤਾਬਰ ਤਕਰੀਬਨ ਰਾਤ ਨੂੰ 1 ਵਜੇ ਦੇ ਕਰੀਬ ਅੱਗ ਲੱਗ ਗਈ ਸੀ, ਉਨਾਂ ਕਿਹਾ ਕਿ ਸ਼ਾਰਟ ਸਰਕਟ ਹੋਣ ਕਾਰਨ ਦੁਕਾਨ ‘ਚ ਭਿਆਨਕ ਅੱਗ ਲੱਗ ਗਈ, ਜਿਸ ਨੇ ਤਕਰੀਬਨ 11-12 ਲੱਖ ਰੁਪਏ ਦਾ ਸਮਾਨ ਸਾੜ ਕੇ ਸੁਆਹ ਕਰ ਦਿੱਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.