ਸਾਡੇ ਨਾਲ ਸ਼ਾਮਲ

Follow us

14.9 C
Chandigarh
Friday, February 27, 2026
More
    Home Breaking News ਪ੍ਰਧਾਨ ਮੰਤਰੀ ...

    ਪ੍ਰਧਾਨ ਮੰਤਰੀ ਅੱਜ ਕਰਨਗੇ ਮਨ ਕੀ ਬਾਤ

    PM, Emergency, Man ki baat, Radio Programme

    ਪ੍ਰਧਾਨ ਮੰਤਰੀ ਅੱਜ ਕਰਨਗੇ ਮਨ ਕੀ ਬਾਤ

    ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਫਿਰ ਮਨ ਕੀ ਬਾਤ ਕਰਨਗੇ। ਪ੍ਰਧਾਨ ਮੰਤਰੀ ਮੋਦੀ ਦੇ ਹਰ ਮਹੀਨੇ ਹੋਣ ਵਾਲੇ ਇਸ ਪ੍ਰੋਗਰਾਮ ਦਾ ਹਿੰਦੀ ‘ਚ ਆਕਾਸ਼ਬਾਣੀ ਤੋਂ ਸਿੱਧਾ ਪ੍ਰਸਾਰਨ ਹੋਣ ਤੋਂ ਬਾਅਦ ਹੋਰ ਭਾਰਤੀ ਭਾਸ਼ਾਵਾਂ ‘ਚ ਵੀ ਪ੍ਰਸਾਰਨ ਹੋਵੇਗਾ।

    Prime Minister

    11 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰੋਗਰਾਮ ਮਨ ਕੀ ਬਾਤ ‘ਚ ਸੰਬੋਧਨ ਕਰਨਗੇ। ਮਹੀਨਾਵਾਰ ਰੇਡੀਓ ਪ੍ਰੋਗਰਾਮ ਦਾ ਇਹ 70ਵਾਂ ਐਪੀਸੋਡ ਹੋਵੇਗਾ। ਆਕਾਸ਼ਵਾਣੀ ਅਤੇ ਦੂਰਦਰਸ਼ਨ  ‘ਤੇ ਇਸ ਦਾ ਪ੍ਰਸਾਰਣ ਹੋਵੇਗਾ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ 27 ਸਤੰਬਰ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਜ਼ਰੀਏ ਲੋਕਾਂ ਨੂੰ ਸੰਬੋਧਨ ਕੀਤਾ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.