ਸਾਡੇ ਨਾਲ ਸ਼ਾਮਲ

Follow us

18.3 C
Chandigarh
Saturday, February 28, 2026
More
    Home ਇੱਕ ਨਜ਼ਰ ਅਮਰਿੰਦਰ ਵੱਲੋਂ...

    ਅਮਰਿੰਦਰ ਵੱਲੋਂ ਖੇਡ ਯੂਨੀਵਰਸਿਟੀ ਦਾ ਨੀਂਹ ਪੱਥਰ

    Sports University

    ਚਾਰ ਹੋਰ ਵੱਡੇ ਪ੍ਰਾਜੈਕਟਾਂ ਦੀ ਕੀਤੀ ਸ਼ੁਰੂਆਤ

    ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਜ ਮਹਾਰਾਜਾ ਭੁਪਿੰਦਰ ਸਿੰਘ ਦੇ ਜਨਮ ਦਿਨ ‘ਤੇ 5@@ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਖੇਡੀ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ ਅੱਜ ਦੁਸਹਿਰੇ ਮੌਕੇ ਪਟਿਆਲਾ ਵਿਖੇ 4 ਵੱਡੇ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ। 5@@ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਸ ਯੂਨੀਵਰਿਸਟੀ ਦੀ ਉਸਾਰੀ 92.7 ਏਕੜ ਰਕਬੇ ‘ਚ ਕੀਤੀ ਜਾਵੇਗੀ।

    Sports University

    ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਰਾਜਪੁਰਾ ਰੋਡ ‘ਤੇ ਪਟਿਆਲਾ ਦੇ ਅਤਿ-ਆਧੁਨਿਕ ਨਵੇਂ ਬੱਸ ਅੱਡੇ ਦੀ ਉਸਾਰੀ ਕਾਰਜ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਇਨ੍ਹਾਂ ਵੱਡੇ ਪ੍ਰਾਜੈਕਟਾਂ ਦੀ ਸ਼ੁਰੂਆਤ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਪਰਨੀਤ ਕੌਰ ਅਤੇ ਪੰਜਾਬ ਮੰਤਰੀ ਮੰਡਲ ਦੇ ਕੈਬਨਿਟ ਮੰਤਰੀ ਮੌਜੂਦ ਵੀ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.