ਦੇਸ਼ ‘ਚ ਹੁਣ ਤੱਕ 281 ਲੱਖ ਟਨ ਝੋਨੇ ਦੀ ਹੋਈ ਖਰੀਦ

ਦੇਸ਼ ‘ਚ ਹੁਣ ਤੱਕ 281 ਲੱਖ ਟਨ ਝੋਨੇ ਦੀ ਹੋਈ ਖਰੀਦ

ਨਵੀਂ ਦਿੱਲੀ। ਘੱਟੋ ਘੱਟ ਸਮਰਥਨ ਮੁੱਲ ‘ਤੇ 15 ਨਵੰਬਰ ਤੱਕ ਦੇਸ਼ ਵਿਚ 281 ਲੱਖ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਗਈ ਹੈ। ਖੁਰਾਕ ਅਤੇ ਸਪਲਾਈ ਮੰਤਰਾਲੇ ਦੇ ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ ਇਸ ਵਾਰ ਝੋਨੇ ਦੀ ਖਰੀਦ ਪਿਛਲੇ ਸਾਲ ਦੇ ਮੁਕਾਬਲੇ 20 ਪ੍ਰਤੀਸ਼ਤ ਤੋਂ ਵੱਧ ਵਧਾਈ ਗਈ ਹੈ।

ਪੰਜਾਬ ਵਿਚ 196 ਲੱਖ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। 233 ਲੱਖ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.