ਸੋਨੀਪਤ ‘ਚ ਕੋਰੋਨਾ ਦੇ 135 ਨਵੇਂ ਮਾਮਲੇ ਸਾਹਮਣੇ ਆਏ

Corona India

ਸੋਨੀਪਤ ‘ਚ ਕੋਰੋਨਾ ਦੇ 135 ਨਵੇਂ ਮਾਮਲੇ ਸਾਹਮਣੇ ਆਏ

ਸੋਨੀਪਤ। ਸੋਨੀਪਤ ‘ਚ ਐਤਵਾਰ ਸ਼ਾਮ ਤੱਕ ਕੋਰੋਨਾ ਵਾਇਰਸ ਦੇ 135 ਨਵੇਂ ਪਾਜ਼ਿਟਿਵ ਕੇਸ ਪਾਏ ਗਏ ਹਨ, ਜਿਨ੍ਹਾਂ ‘ਚ 50 ਮਹਿਲਾ ਮਰੀਜ਼ ਵੀ ਸ਼ਾਮਲ ਹਨ। ਨਵੇਂ ਮਰੀਜ਼ਾਂ ਦੇ ਜੋੜਨ ਨਾਲ ਜ਼ਿਲ੍ਹੇ ‘ਚ ਕੋਰੋਨਾ ਵਾਇਰਸ ਦੇ ਪਾਜ਼ਿਟਿਵ ਮਾਮਲਿਆਂ ਦਾ ਕੁਲ ਅੰਕੜਾ ਵੱਧ ਕੇ 12463 ਹੋ ਗਿਆ ਹੈ। ਇਸ ਦੀ ਜਾਣਕਾਰੀ ਡੀਸੀ ਸ਼ਿਆਮ ਲਾਲ ਪੂਨੀਨਾ ਨੇ ਇਸ ਦੀ ਜਾਣਕਾਰੀ ਦਿੱਤੀ। ਡੀਸੀ ਨੇ ਇਹ ਜਾਣਕਾਰੀ ਜ਼ਿਲ੍ਹਾ ਸਿਹਤ ਵਿਭਾਗ ਤੋਂ ਪ੍ਰਾਪਤ ਅੰਕੜਿਆਂ ਦੇ ਆਧਾਰ ‘ਤੇ ਦਿੱਤੀ।

Cases Corona

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.