ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home ਇੱਕ ਨਜ਼ਰ ਪੰਜਾਬੀ ਗਾਇਬ ਜ...

    ਪੰਜਾਬੀ ਗਾਇਬ ਜੱਸ ਬਾਜਵਾ ਬੱਝੇ ਵਿਆਹ ਬੰਧਨ ‘ਚ

    Jas Bajwa

    ਪੰਜਾਬੀ ਗਾਇਬ ਜੱਸ ਬਾਜਵਾ ਬੱਝੇ ਵਿਆਹ ਬੰਧਨ ‘ਚ

    ਚੰਡੀਗੜ੍ਹ। ਪੰਜਾਬੀ ਗਾਇਕ ਜੱਸ ਬਾਜਵਾ ਵਿਆਹ ਬੰਧਨ ‘ਚ ਬੱਝ ਚੁੱਕੇ ਹਨ। ਜੱਸ ਬਾਜਵਾ ਨੇ ਪੰਜਾਬੀ ਇੰਡਸਟਰੀ ਨੂੰ ਕਈ ਸੁਪਰਇੱਟ ਗਾਣੇ ਦਿੱਤੇ ਹਨ। ਇਨ੍ਹਾਂ ਦਿਨੀਂ ਕਿਸਾਨ ਅੰਦੋਲਨ ‘ਚ ਜੱਸ ਬਾਜਵਾ ਨੇ ਵਧ ਚੜ੍ਹ ਕੇ ਹਿੱਸਾ ਲਿਆ ਹੈ।

    Jas Bajwa

    ਜੱਸ ਬਾਜਵਾ ਵਿਆਹ ਬੰਧਨ ‘ਚ ਬੱਝ ਗਏ। ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਜਿਵੇਂ ਹੀ ਹਿਹ ਤਸਵੀਰ ਸਾਹਮਣੇ ਆਈ ਲੋਕਾਂ ਨੇ ਉਨ੍ਹਾਂ ਨੂੰ ਵਧਾਈਆਂ ਦੇਣਾ ਸ਼ੁਰੂ ਕਰ ਦਿੱਤਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.