ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home ਇੱਕ ਨਜ਼ਰ ਸਾਬਕਾ ਸਿਹਤ ਮੰ...

    ਸਾਬਕਾ ਸਿਹਤ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਸਤਪਾਲ ਗੋਂਸਾਈ ਦਾ ਦੇਹਾਂਤ

    Satpal Gonsai

    ਸਾਬਕਾ ਸਿਹਤ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਸਤਪਾਲ ਗੋਂਸਾਈ ਦਾ ਦੇਹਾਂਤ

    ਲੁਧਿਆਣਾ, (ਰਾਮ ਗੋਪਾਲ ਰਾਏਕੋਟੀ)। ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਸਿਹਤ ਮੰਤਰੀ ਸਤਪਾਲ ਗੋਂਸਾਈ ਦਾ ਦੇਹਾਂਤ ਹੋ ਗਿਆ। ਪਰਿਵਾਰਕ ਮੈਂਬਰਾਂ ਅਨੂਸਾਰ ਸਵੇਰੇ ਸਾਹ ਲੈਣ ਵਿੱਚ ਤਕਲੀਫ ਹੋਣ ਕਾਰਨ ਉਹਨਾਂ ਨੂੰ ਸਥਾਨਕ ਸੀ.ਐਮ.ਸੀ. ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਕਿਉਂਕਿ ਉਹ ਕਈ ਦਿਨਾਂ ਤੋਂ ਬਿਮਾਰ ਵੀ ਚੱਲ ਰਹੇ ਸਨ।

    Satpal Gonsai

    ਸਤਪਾਲ ਗੋਂਸਾਈ ਪੰਜਾਬ ਵਿਧਾਨ ਸਭਾ ਵਿੱਚ ਦੋ ਵਾਰ, 2000 ਤੋਂ 2002 ਤੇ 2007 ਤੋਂ 2011 ਤੱਕ ਡਿਪਟੀ ਸਪੀਕਰ ਵੀ ਰਹਿ ਚੁੱਕੇ ਸਨ। ਉਹ ਲੁਧਿਆਣਾ ਸੈਂਟਰਲ ਵਿਧਾਨ ਸਭਾ ਹਲਕੇ ਤੋਂ ਚੋਣ ਲੜਦੇ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.