ਸਾਡੇ ਨਾਲ ਸ਼ਾਮਲ

Follow us

18.3 C
Chandigarh
Wednesday, February 25, 2026
More
    Home ਇੱਕ ਨਜ਼ਰ ਹਰਿਆਣਾ ਦੇ ਗ੍ਰ...

    ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ਼ ਨੂੰ ਹੋਇਆ ਕੋਰੋਨਾ

    Home Minister Anil Vij
    Home Minister Anil Vij

    ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ਼ ਨੂੰ ਹੋਇਆ ਕੋਰੋਨਾ

    ਚੰਡੀਗੜ੍ਹ। ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੂੰ ਕੋਰੋਨਾ ਹੋ ਗਿਆ ਹੈ। ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜ਼ਿਟਿਵ ਆਈ ਹੈ। ਇਹ ਜਾਣਕਾਰੀ ਅਨਿਲ ਵਿੱਜ਼ ਨੇ ਟਵੀਟ ਕਰਕੇ ਦਿੱਤੀ।

    Anil Vij Corona

    ਉਨ੍ਹਾਂ ਟਵੀਟ ‘ਚ ਲਿਖਿਆ ਹੈ, ਕੋਰੋਨਾ ਪਾਜ਼ਿਟਿਵ ਪਾਏ ਜਾਣ ‘ਤੇ ਮੈਂ ਅੰਬਾਲਾ ਕੈਂਟ ਦੇ ਸਿਵਲ ਹਸਪਤਾਲ ‘ਚ ਦਾਖਲ ਹੋ ਗਿਆ ਹੈ ਤੇ ਜਿੱਥੇ ਮੇਰਾ ਇਲਾਜ਼ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਮੇਰੇ ਸੰਪਰਕ ‘ਚ ਆਉਣ ਵਾਲੇ ਵਿਅਕਤੀ ਵੀ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾ ਲੈਣ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.