ਸਪੇਨ ’ਚ ਤੂਫਾਨ ਨਾਲ ਚਾਰ ਦੀ ਮੌਤ
ਮੈਡ੍ਰਿਕ। ਸਪੇਨ ’ਚ ਤੂਫ਼ਾਨ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਚਾਰ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

ਇਸ ਤੋਂ ਪਹਿਲਾਂ ਗ੍ਰਹਿ ਮੰਤਰਾਲੇ ਦੀ ਰਿਪੋਰਟ ’ਚ ਕੁਦਰਤੀ ਆਫ਼ਤ ਦੇ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋਣ ਦੀ ਜਾਣਕਾਰੀ ਦਿੱਤੀ ਗਈ ਸੀ। ਜ਼ਿਕਰਯੋਗ ਹੈ ਕਿ ਤੂਫ਼ਾਨ ਕਾਰਨ ਸ਼ੁੱਕਰਵਾਰ ਨੂੰ ਮੈਡ੍ਰਿਕ ’ਚ ਬੁਰੀ ਸਥਿਤੀ ਪੈਦਾ ਹੋ ਗਈ ਸੀ। ਉਡਾਣਾਂ ਤੇ ਰੇਲਾਂ ਨੂੰ ਰੱਦ ਕਰ ਦਿੱਤਾ ਗਿਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.













