ਸਾਡੇ ਨਾਲ ਸ਼ਾਮਲ

Follow us

23 C
Chandigarh
Thursday, February 12, 2026
More
    Home Breaking News ਹੁਸ਼ਿਆਰਪੁਰ &#...

    ਹੁਸ਼ਿਆਰਪੁਰ ‘ਚ ਭਿਆਨਕ ਸੜਕ ਹਾਦਸੇ ’ਚ 3 ਸਾਲਾ ਬੱਚੀ ਤੇ ਪਿਤਾ ਦੀ ਮੌਤ

    Road Accident

    ਹੁਸ਼ਿਆਰਪੁਰ। ਦਸੂਹਾ ਦੇ ਕੋਲ ਪੈਂਦੇ ਕਸਬੇ ਉੱਚੀ ਬੱਸੀ ਪੈਟਰੋਲ ਪੰਪ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ 3 ਸਾਲਾ ਬੱਚੇ ਅਤੇ ਉਸਦੇ ਪਿਤਾ ਦੀ ਮੌਤ ਹੋ ਗਈ। ਜਦੋਂਕਿ 2 ਹੋਰ ਲੋਕ ਗੰਭੀਰ ਰੂਪ ਜ਼ਖਮੀ ਹੋ ਗਏ ਹਨ।  ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ ਹੈ। ਘਟਨਾ ਤੋਂ ਤੁਰੰਤ ਬਾਅਦ ਮੌਕੇ ‘ਤੇ ਰਾਹਗੀਰਾਂ ਦਾ ਇਕੱਠ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਕਿਸੇ ਤਰ੍ਹਾਂ ਬਾਹਰ ਕੱਢ ਕੇ ਐਂਬੂਲੈਂਸ ਰਾਹੀਂ ਮੁਕੇਰੀਆਂ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਤੁਰੰਤ ਲੜਕੀ ਅਤੇ ਉਸ ਦੇ ਪਿਤਾ ਨੂੰ ਮ੍ਰਿਤਕ ਐਲਾਨ ਦਿੱਤਾ। ( Road Accident)

    ਇਹ ਵੀ ਪੜ੍ਹੋ : ਸੜਕ ਹਾਦਸੇ ਨੇ ਘਰ ਬਿਠਾਇਆ ਪਰ ਬੱਚਿਆਂ ਨੂੰ ਫਿਰ ਵੀ ਪੜ੍ਹਾਇਆ

    ਦਸੂਹਾ ਪੁਲਿਸ ਹੁਣ ਮਾਮਲੇ ਦੀ ਜਾਂਚ ਕਰ ਰਹੀ ਹੈ ਮ੍ਰਿਤਕਾਂ ਦੀ ਪਛਾਣ 3 ਸਾਲਾ ਲੜਕੀ ਓਮ ਪ੍ਰਕਾਸ਼ ਪੁੱਤਰੀ ਓਮ ਪ੍ਰਕਾਸ਼ ਅਤੇ ਓਮ ਪ੍ਰਕਾਸ਼ ਪੁੱਤਰ ਅਸ਼ੋਕ ਕੁਮਾਰ ਵਜੋਂ ਹੋਈ ਹੈ। ਕਾਰ ਵਿੱਚ ਸਵਾਰ ਰਾਧਿਕਾ ਪਤਨੀ ਓਮ ਪ੍ਰਕਾਸ਼ ਅਤੇ ਬਰਿੰਦਰ ਸਿੰਘ ਵਾਸੀ ਪਿੰਡ ਭੰਗਾਲਾ ਮੁਕੇਰੀਆਂ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ। ਦੱਸ ਦੇਈਏ ਕਿ ਘਟਨਾ ਤੋਂ ਤੁਰੰਤ ਬਾਅਦ ਮੌਕੇ ‘ਤੇ ਰਾਹਗੀਰਾਂ ਦਾ ਇਕੱਠ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਕਿਸੇ ਤਰ੍ਹਾਂ ਬਾਹਰ ਕੱਢ ਕੇ ਐਂਬੂਲੈਂਸ ਰਾਹੀਂ ਮੁਕੇਰੀਆਂ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਤੁਰੰਤ ਲੜਕੀ ਅਤੇ ਉਸ ਦੇ ਪਿਤਾ ਨੂੰ ਮ੍ਰਿਤਕ ਐਲਾਨ ਦਿੱਤਾ। ਦਸੂਹਾ ਪੁਲਿਸ ਹੁਣ ਮਾਮਲੇ ਦੀ ਜਾਂਚ ਕਰ ਰਹੀ ਹੈ

    LEAVE A REPLY

    Please enter your comment!
    Please enter your name here