ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ (Jeeti Sidhu) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਵੱਲੋਂ ਅਮਰਜੀਤ ਸਿੰਘ ਦੀ ਬਤੌਰ ਕੌਂਸਲਰ ਮੈਂਬਰਸ਼ਿਪ ਰੱਦ ਕਰਨ ਵਾਲੇ ਪੰਜਾਬ ਸਰਕਾਰ ਦੇ ਫ਼ੈਸਲੇ ਤੇ ਰੋਕ ਲਗਾ ਦਿੱਤੀ ਗਈ ਹੈ ਇਸ ਨਾਲ ਹੀ ਅਮਰਜੀਤ ਸਿੰਘ ਸਿੱਧੂ (Amarjit Singh-Jeeti Sidhu) ਪਹਿਲਾਂ ਵਾਂਗ ਨਗਰ ਨਿਗਮ ਮੋਹਾਲੀ ਦੇ ਮੇਅਰ ਬਣੇ ਰਹਿਣਗੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇਸ ਫੈਸਲੇ ਨਾਲ ਪੰਜਾਬ ਸਰਕਾਰ ਨੂੰ ਝਟਕਾ ਲੱਗਿਆ ਹੈ ਕਿਉਂਕਿ ਸਥਾਨਕ ਸਰਕਾਰਾਂ ਵਿਭਾਗ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਮਰਜੀਤ ਸਿੰਘ ਸਿੱਧੂ ਨੂੰ ਹਟਾਇਆ ਸੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਅਪ੍ਰੈਲ 2023 ਨੂੰ ਹਾਈਕੋਰਟ ਵਿਚ ਹੋਏਗੀ, ਜਿੱਥੇ ਕਿ ਪੰਜਾਬ ਸਰਕਾਰ ਨੂੰ ਆਪਣਾ ਪੱਖ ਰੱਖਣਾ ਹੋਏਗਾ। (Amarjit Singh-Jeeti Sidhu)
ਤਾਜ਼ਾ ਖ਼ਬਰਾਂ
Haryana-Punjab Weather News: ਪੰਜਾਬ-ਹਰਿਆਣਾ ’ਚ ਫਿਰ ਹੋਵੇਗਾ ਮੌਸਮ ’ਚ ਬਦਲਾਅ, ਜਾਣੋ ਕਦੋਂ ਹੈ ਮੀਂਹ ਦੀ ਸੰਭਾਵਨਾ
Haryana-Punjab Weather Ne...
Panchkula Road Accident: ਚੰਡੀਗੜ੍ਹ-ਸ਼ਿਮਲ ਹਾਈਵੇਅ ’ਤੇ ਭਿਆਨਕ ਹਾਦਸਾ, ਖੜ੍ਹੇ ਟਰੱਕ ਨਾਲ ਕਾਰ ਦੀ ਟੱਕਰ, 4 ਦੀ ਮੌਤ
3 ਪੰਚਕੂਲਾ ਦੇ ਰਹਿਣ ਵਾਲੇ, ਇ...
Solar Transportation: ਸੂਰਜੀ ਆਵਾਜਾਈ ਨਾਲ ਵਾਤਾਵਰਨ-ਪੱਖੀ ਵਿਕਾਸ ਨੂੰ ਹੱਲਾਸ਼ੇਰੀ
Solar Transportation: ਆਵਾ...
Saras Mela: ਸਰਸ ਮੇਲੇ ’ਚ ਪੰਜਾਬ ਦੇ ਸੱਭਿਆਚਾਰ ਨੂੰ ਦਰਸਾਉਂਦੇ ਸੈਲਫ਼ੀ ਕਾਰਨਰ ਬਣੇ ਖਿੱਚ ਦੇ ਕੇਂਦਰ
ਪੁਰਾਤਨ ਕੱਚੇ ਮਕਾਨ, ਚੁੱਲ੍ਹਾ...
Road Accident: ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਗੰਭੀਰ ਜ਼ਖਮੀ
Road Accident: (ਰਾਮ ਸਰੂਪ ...
Sri Fatehgarh Sahib News: ਸ਼ੁਭਮ ਅਗਰਵਾਲ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਅਹੁਦਾ ਸੰਭਾਲਿਆ
Sri Fatehgarh Sahib News:...
Dera Sacha Sauda: ਪਵਿੱਤਰ ਮਹਾਂ ਰਹਿਮੋ-ਕਰਮ ਮਹੀਨਾ: ਜ਼ਿੰਮੇਵਾਰੀ ’ਤੇ ਨਾਮ-ਸ਼ਬਦ ਦੇਣਾ
Dera Sacha Sauda: ਪੂਜਨੀਕ ...
Faridkot News: ਮੋਬਾਇਲ ਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੀਆਂ ਨੂੰ ਕੁਝ ਘੰਟਿਆਂ ’ਚ ਹੀ ਕੀਤਾ ਕਾਬੂ
ਖੋਹ ਕੀਤਾ ਮੋਬਾਇਲ ਫੋਨ ਅਤੇ ਵ...