ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ (Jeeti Sidhu) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਵੱਲੋਂ ਅਮਰਜੀਤ ਸਿੰਘ ਦੀ ਬਤੌਰ ਕੌਂਸਲਰ ਮੈਂਬਰਸ਼ਿਪ ਰੱਦ ਕਰਨ ਵਾਲੇ ਪੰਜਾਬ ਸਰਕਾਰ ਦੇ ਫ਼ੈਸਲੇ ਤੇ ਰੋਕ ਲਗਾ ਦਿੱਤੀ ਗਈ ਹੈ ਇਸ ਨਾਲ ਹੀ ਅਮਰਜੀਤ ਸਿੰਘ ਸਿੱਧੂ (Amarjit Singh-Jeeti Sidhu) ਪਹਿਲਾਂ ਵਾਂਗ ਨਗਰ ਨਿਗਮ ਮੋਹਾਲੀ ਦੇ ਮੇਅਰ ਬਣੇ ਰਹਿਣਗੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇਸ ਫੈਸਲੇ ਨਾਲ ਪੰਜਾਬ ਸਰਕਾਰ ਨੂੰ ਝਟਕਾ ਲੱਗਿਆ ਹੈ ਕਿਉਂਕਿ ਸਥਾਨਕ ਸਰਕਾਰਾਂ ਵਿਭਾਗ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਮਰਜੀਤ ਸਿੰਘ ਸਿੱਧੂ ਨੂੰ ਹਟਾਇਆ ਸੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਅਪ੍ਰੈਲ 2023 ਨੂੰ ਹਾਈਕੋਰਟ ਵਿਚ ਹੋਏਗੀ, ਜਿੱਥੇ ਕਿ ਪੰਜਾਬ ਸਰਕਾਰ ਨੂੰ ਆਪਣਾ ਪੱਖ ਰੱਖਣਾ ਹੋਏਗਾ। (Amarjit Singh-Jeeti Sidhu)
ਤਾਜ਼ਾ ਖ਼ਬਰਾਂ
ਪੀਏਯੂ ਦੇ ਵਿਗਿਆਨੀਆਂ ਦੀ ਟੀਮ ਨੂੰ ਪ੍ਰਾਪਤ ਹੋਇਆ ਰਾਸ਼ਟਰੀ ਕਾਪੀਰਾਈਟ
ਇੱਟਾਂ ਦੀਆਂ ਕੰਧ ’ਤੇ ਲੱਗਣ ਵਾਲੀ ਸਮੱਗਰੀ ਦਾ ਅਨੁਮਾਨ ਲਾਉਣ ਲਈ ਸਾਫਟਵੇਅਰ ਕੀਤਾ ਵਿਕਸਿਤ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ (Punjabi Agr...
ਫਿਰੋਜ਼ਪੁਰ ਲੋਕ ਸਭਾ ਤੋਂ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੇ ਕੀਤਾ ਚੋਣ ਪ੍ਰਚਾਰ ਸ਼ੁਰੂ
ਫਿਰੋਜ਼ਪੁਰ ਲੋਕ ਸਭਾ ਤੋਂ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੂੰ ਕੇਲਿਆਂ ਨਾਲ ਤੋਲਿਆ
ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਮਲਕੀਤ ਸਿੰਘ ਥਿੰਦ ਦੇ ਘਰ ਪਹੁੰਚੇ
(ਸਤ...
ਵਿਪਨ ਕਾਕਾ ਸੂਦ ਤੇ ਰਾਹੁਲ ਸਿੱਧੂ ਹੋਏ ਭਾਜਪਾ ’ਚ ਸ਼ਾਮਲ
(ਸੱਚ ਕਹੂੰ ਨਿਊਜ਼) ਲੁਧਿਆਣਾ। ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਸਿਆਸੀ ਆਗੂਆਂ ਵੱਲੋਂ ਪਾਰਟੀ ਬਦਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਲੁਧਿਆਣਾ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਵਿ...
ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ
ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ ਹੋ ਗਿਆ। ਉਨਾਂ ਦੇਹਾਂਤ ਦੀ ਖਬਰ ਮਿਲਦੀਆਂ ਹੀ ਸਿਆਸਤ ਜਗਤ ’ਚ ਸੋਗ ਦੀ ਲਹਿਰ ਦੌਡ਼ ਗਈ। ਉਨਾਂ ਦਾ ...
ਕੈਨੇਡਾ ਦੇ ਡਾਲਰਾਂ ਨੇ ਲਈ ਨੌਜਵਾਨ ਦੀ ਜਾਨ, ਪਿੰਡ ’ਚ ਸੋਗ ਦੀ ਲਹਿਰ
ਜ਼ਿਲ੍ਹਾ ਮਾਲੇਰਕੋਟਲਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਕਤਲ Canada News
(ਗੁਰਤੇਜ ਜੋਸੀ) ਮਾਲੇਰਕੋਟਲਾ। ਸਥਾਨਕ ਨਾਭਾ ਰੋਡ ’ਤੇ ਸਥਿੱਤ ਪਿੰਡ ਤੋਲੇਵਾਲ ਦੇ ਇੱਕ ਨੌਜਵਾਨ ਦਾ ਕੈਨੇਡਾ ਦ...
ਟਰੱਕ ਦੀ ਚਪੇਟ ’ਚ ਆਉਣ ਨਾਲ ਅਪਾਹਿਜ਼ ਮਜ਼ਦੂਰ ਔਰਤ ਦੀ ਮੌਤ
ਟਰੱਕ ਚਾਲਕ ਮੌਕੇ ਤੋਂ ਫਰਾਰ ਹੋਇਆ | Nabha News
(ਤਰੁਣ ਕੁਮਾਰ ਸ਼ਰਮਾ) ਨਾਭਾ। ਨਾਭਾ ਨਵੀਂ ਅਨਾਜ ਮੰਡੀ ਵਿਖੇ ਹਾੜੀ ਦੇ ਚੱਲਦੇ ਸੀਜ਼ਨ ਦੌਰਾਨ ਇੱਕ ਦਰਦਨਾਕ ਹਾਦਸੇ ਵਿੱਚ ਇੱਕ ਅਪਾਹਿਜ਼...
ਸਿਵਲ ਹਸਪਤਾਲ ’ਚ ਖੜ੍ਹੀ ਪ੍ਰਾਈਵੇਟ ਐਂਬੂਲੈਂਸ ਨੂੰ ਦੇਰ ਰਾਤ ਲੱਗੀ ਅੱਗ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਿਵਲ ਹਸਪਤਾਲ ਲੁਧਿਆਣਾ ਵਿਖੇ ਬੁੱਧਵਾਰ ਦੀ ਰਾਤ ਨੂੰ ਉਸ ਸਮੇਂ ਹੜਕੰਪ ਮੱਚ ਗਿਆ। ਜਦੋਂ ਹਸਪਤਾਲ ਦੇ ਵਿਹੜੇ ’ਚ ਇੱਕ ਪ੍ਰਾਈਵੇਟ ਐਂਬੂਲੈਂਸ ’ਚ ਅੱਗ ਲੱਗ...
Bitter Gourd Farming: ਕਰੇਲੇ ਦੀ ਖੇਤੀ ਕਿਸਾਨਾਂ ਦੀ ਭਰ ਰਹੀ ਜੇਬ, ਜਾਣੋ ਇਸ ਲਈ ਕਿਵੇਂ ਤਿਆਰ ਕਰੀਏ ਖੇਤ ਤੇ ਕੀ ਹੈ ਇਸ ਦਾ ਤਰੀਕਾ
Vertical Farming of Bitter Gourd : ਕੀ ਤੁਸੀਂ ਜਾਣਦੇ ਹੋ ਕਿ ਅੱਜ ਦੇ ਆਧੁਨਿਕ ਕਿਸਾਨ ਕਰੇਲੇ ਦੀ ਖੇਤੀ ਕਰਕੇ ਅਮੀਰ ਹੋ ਰਹੇ ਹਨ? ਤੁਹਾਨੂੰ ਦੱਸ ਦੇਈਏ ਕਿ ਕਿਸਾਨਾਂ ਦੀ ਇਹ ਸਫਲਤਾ...
ਹਵਾਈ ਫੌਜ ਦਾ ਜਾਸੂਸੀ ਜਹਾਜ ਜੈਸਲਮੇਰ ਨੇੜੇ ਕ੍ਰੈਸ਼
Plane Crash in Jaisalmer: ਜੈਸਲਮੇਰ। ਭਾਰਤੀ ਹਵਾਈ ਫੌਜ ਦਾ ਇੱਕ ਰਿਮੋਟਲੀ ਪਾਇਲਟ ਜਹਾਜ਼ ਅੱਜ ਜੈਸਲਮੇਰ ਨੇੜੇ ਇੱਕ ਰੁਟੀਲ ਸਿਖਲਾਈ ਉਡਾਣ ਦੌਰਾਨ ਹਾਦਸਾਗ੍ਰਸਤ ਹੋ ਗਿਆ। ਹਾਲਾਂਕਿ ਇਸ...
Treasure: ਧਰਤੀ ਹੇਠਾਂ ਹੈ ਅਨਮੋਲ ਖਜ਼ਾਨਾ, ਜਾਣ ਕੇ ਹੋ ਜਾਵੋਗੇ ਹੈਰਾਨ…
Earth : ਡਾ. ਸੰਦੀਪ ਸਿੰਹਮਾਰ। ਜਿਵੇਂ ਸਾਡਾ ਬ੍ਰਹਿਮੰਡ ਰਹੱਸਾਂ ਨਾਲ ਭਰਿਆ ਹੋਇਆ ਹੈ, ਉਸੇ ਤਰ੍ਹਾਂ ਧਰਤੀ ਦੀ ਸਤਹ ਵੀ ਹੈ। ਧਰਤੀ ਦੀ ਕੁੱਖ ’ਚ ਅਜਿਹੇ ਕੀਮਤੀ ਖਣਿਜ ਛੁਪੇ ਹੋਏ ਹਨ, ਜਿ...