ਪੁਲਿਸ ਵੱਲੋਂ ਨਜਾਇਜ਼ ਮਾਈਨਿੰਗ ਕਰਨ ਵਾਲਿਆ ਖਿਲਾਫ ਮਾਮਲਾ ਦਰਜ

Police

80 ਸਕਵੇਅਰ ਫੁੱਟ ਰੇਤ ਬਰਾਮਦ | Police

ਜਲਾਲਾਬਾਦ (ਰਜਨੀਸ਼ ਰਵੀ)। ਪੰਜਾਬ ਦੇ ਜ਼ਿਲਾ ਫਾਜ਼ਿਲਕਾ ਦੇ ਵਿਧਾਨ ਸਭਾ ਹਲਕਾ ਜਲਾਲਾਬਾਦ ਵਿੱਚ ਪੈਦੇ ਥਾਣਾ ਵੈਰੋ ਕੇ ਦੀ ਪੁਲਸ ਨੇ ਰੇਤੇ ਦੀ ਨਾਜਾਇਜ਼ ਮਾਈਨਿੰਗ ਦਾ ਮਾਮਲਾ ਦਰਜ ਕੀਤਾ ਹੈ। ਇਸ ਸੰਬਧੀ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵਲੋ ਗਸ਼ਤ ਅਤੇ ਚੈਕਿੰਗ ਮੁਹਿੰਮ ਦੌਰਾਨ ਉਨ੍ਹਾਂ ਨੂੰ ਮੁਖਬਰ ਵੱਲੋਂ ਇਤਲਾਹ ਦਿੱਤੀ ਗਈ ਸੀ ਕਿ ਦੋ ਪੀਟਰ ਰੇਹਡ਼ਾ ਤੋਂ ਰੇਤ ਦੀ ਚੋਰੀ ਕੀਤੀ ਜਾ ਰਹੀ ਹੈ। ਸੂਚਨਾ ਦੇ ਆਧਾਰ ’ਤੇ ਜਦੋਂ ਪੁਲੀਸ ਨੇ ਛਾਪੇਮਾਰੀ ਕੀਤੀ ਤਾਂ ਮੁਲਜ਼ਮ ਪੁਲੀਸ ਨੂੰ ਦੇਖ ਕੇ ਫਰਾਰ ਹੋ ਗਿਆ। ਪੁਲੀਸ ਨੇ ਮੌਕੇ ’ਤੇ 2 ਪੀਟਰ ਰੇਹਡ਼ੇ ਸਮੇਤ 80 ਵਰਗ ਫੁੱਟ ਰੇਤ ਬਰਾਮਦ ਕਰਕੇ ਅਣਪਛਾਤੇ ਵਾਹਨ ਚਾਲਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Police

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here