ਨਵੀਂ ਦਿੱਲੀ (ਏਜੰਸੀ)। ਕੌਮਾਂਤਰੀ ਜਲ ਵਿਵਾਦ ਨੂੰ ਸੁਲਝਾਉਣ ਲਈ ਸਰਕਾਰ ਵਿਵਾਦ ਸੁਲਝਾਊ ਕਮੇਟੀ ਬਣਾਏਗੀ ਜੋ ਦੋ ਸਾਲਾਂ ਦੇ ਅੰਦਰ ਇਸ ਵਿਵਾਦ ਨੂੰ ਸੁਲਝਾਏਗੀ ਕੇਂਦਰੀ ਬਿਜਲੀ ਮੰਤਰੀ ਪੀਯੂਸ਼ ਗੋਇਲ ਨੇ ਅੱਜ ਕੇਂਦਰੀ ਵਿਕਾਸ ਵਸੀਲੇ ਮੰਤਰੀ ਦੀ ਗੈਰਹਾਜ਼ਰੀ ‘ਚ ਉਨ੍ਹਾਂ ਵੱਲੋਂ ਪ੍ਰਸ਼ਾਨ ਕਾਲ ‘ਚ ਭਾਕਪਾ ਕੇ ਡੀ. ਰਾਜਾ ਦੇ ਸਵਾਲ ਦੇ ਜਵਾਬ ‘ਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਦੇਸ਼ ‘ਚ ਕਈ ਨਦੀਆਂ ਦੇ ਜਲ ਵਿਵਾਦ ਨੂੰ ਸੁਲਝਾਉਣ ‘ਚ ਪੰਚਾਇਤਾਂ ਨੂੰ ਕਈ ਸਾਲ ਲੱਗ ਗਏ ਪਰ ਸਮੱਸਿਆ ਦਾ ਹੱਲ ਨਹੀਂ ਹੋਇਆ ਕਾਵੇਰੀ ਜਲ ਦੇ ਮੁੱਦੇ ‘ਤੇ ਪੂਰੇ ਦੇਸ਼ ‘ਚ ਵਿਵਾਦ ਖੜਾ ਹੋ ਗਿਆ ਇਨ੍ਹਾਂ ਸਾਰੇ ਵਿਵਾਦਾਂ ਨੂੰ ਸੁਲਝਾਉਣ ਲਈ ਕੌਮਾਂਤਰੀ ਨਦੀ ਜਲ ਵਿਵਾਦ ਕਾਨੂੰਨ 1916 ਨੂੰ ਫਿਰ ਸੋਧਿਆ ਜਾ ਰਿਹਾ ਹੈ ਇਸ ‘ਚ ਵਿਵਾਦ ਨਿਪਟਾਰਾ ਕਮੇਟੀ ਬਣਾਈ ਜਾਵੇਗੀ ਉਨ੍ਹਾਂ ਦੱਸਿਆ ਕਿ ਇਹ ਕਮੇਟੀ ਦੋ ਸਾਲਾਂ ਦੇ ਅੰਦਰ ਮਾਮਲੇ ਦਾ ਨਿਪਟਾਰਾ ਕਰੇਗੀ ਵਿਸ਼ੇਸ਼ ਹਾਲਾਤਾਂ ‘ਚ ਇੰਕ ਸਾਲ ਦਾ ਹੋਰ ਸਮਾਂ ਦਿੱਤਾ ਜਾਵੇਗਾ।
ਤਾਜ਼ਾ ਖ਼ਬਰਾਂ
Crime News Update: ਸੂਟਕੇਸ ’ਚ ਲੜਕੀ ਦੀ ਲਾਸ਼ ਪਾ ਕੇ ਸੁੱਟਣ ਵਾਲਾ ਮੁਲਜ਼ਮ ਕਾਬੂ
Crime News Update: (ਅਸ਼ੋਕ ...
IND vs PAK: ਭਾਰਤ ਤੇ ਪਾਕਿਸਤਾਨ ਮੈਚ ’ਤੇ ਆਇਆ IMD ਦਾ ਵੱਡਾ ਅਪਡੇਟ, ਅੱਜ ਸ਼੍ਰੀਲੰਕਾ ਪਹੁੰਚੇਗੀ ਟੀਮ ਇੰਡੀਆ
IND vs PAK: ਸਪੋਰਟਸ ਡੈਸਕ। ...
Punjab News: ‘ਦਲਿਤ ਵਿਰੋਧੀ ਕਾਂਗਰਸ’ ਖਿਲਾਫ ‘ਆਪ’ ਨੇ ਪੰਜਾਬ ਭਰ ’ਚ ਕੀਤੇ ਵਿਰੋਧ ਪ੍ਰਦਰਸ਼ਨ
ਪ੍ਰਤਾਪ ਬਾਜਵਾ ਨੇ ਮੰਤਰੀ ਈਟੀ...
Ferozepur News: ਕਬੱਡੀ ਖਿਡਾਰੀ ਨੇ ਪਤਨੀ ਸਮੇਤ ਆਪਣੇ ਪੁੱਤਰ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾਇਆ
ਮਾਮਲਾ ਪੰਜਾਬ ਦੇ ਫਿਰੋਜ਼ਪੁਰ ਦ...
PMO New Building Inauguration: ਪ੍ਰਧਾਨ ਮੰਤਰੀ ਦਫ਼ਤਰ ਦੀ ਨਵੀਂ ਇਮਾਰਤ ਦਾ ਉਦਘਾਟਨ
ਗੁਲਾਮੀ ਦੀ ਮਾਨਸਿਕਤਾ ਤੋਂ ਨਿ...
Bribery Case Punjab: ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
Bribery Case Punjab: (ਸੁਰ...
Celebrity Threat News: ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ ਫਿਰ ਮਿਲੀ ਧਮਕੀ
ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾ...
PM Modi New Schemes: ਪ੍ਰਧਾਨ ਮੰਤਰੀ ਮੋਦੀ ਨੇ ਔਰਤਾਂ, ਨੌਜਵਾਨਾਂ ਅਤੇ ਕਿਸਾਨਾਂ ਨਾਲ ਸਬੰਧਤ ਯੋਜਨਾਵਾਂ ਨੂੰ ਦਿੱਤੀ ਮਨਜ਼ੂਰੀ
PM Modi New Schemes: ਨਵੀਂ...
RBI News: ਕੀ ਬੰਦ ਹੋਣ ਵਾਲੇ ਹਨ 500 ਰੁਪਏ ਦੇ ਨੋਟ? ਜਾਣੋ RBI ਦਾ ਨਵੇਂ ਨੋਟਾਂ ’ਤੇ ਫੈਸਲਾ…
RBI News: ਨਵੀਂ ਦਿੱਲੀ (ਏਜੰ...














