ਸਾਡੇ ਨਾਲ ਸ਼ਾਮਲ

Follow us

10.7 C
Chandigarh
Tuesday, February 3, 2026
More
    Home Breaking News ਇੰਡੀਗੋ ਦੀ ਫਲਾ...

    ਇੰਡੀਗੋ ਦੀ ਫਲਾਈਟ ਦੇ ਇੰਜਣ ’ਚ ਲੱਗੀ ਅੱਗ

    IndiGoFlightFire | ਇੰਡੀਗੋ ਦੀ ਫਲਾਈਟ ਦੇ ਇੰਜਣ ’ਚ ਲੱਗੀ ਅੱਗ

    ਨਵੀਂ ਦਿੱਲੀ (ਏਜੰਸੀ)। ਦੇਸ਼ ਦੀ ਰਾਜਧਾਨੀ ਦੇ ਹਵਾਈ ਅੱਡੇ ’ਤੇ ਦੇਰ ਰਾਤ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਦੱਸਿਆ ਜਾ ਰਿਹਾ ਹੈ ਕਿ ਇੰਡੀਗੋ ਏਅਰਲਾਈਨਜ਼ ਦੇ ਜਹਾਜ਼ ਦੇ ਇੰਜਣ ਨੂੰ ਟੇਕ-ਆਫ ਦੌਰਾਨ ਅੱਗ ਲੱਗ ਗਈ, ਖਤਰੇ ਨੂੰ ਭਾਂਪਦੇ ਹੋਏ ਪਾਇਲਟ ਨੇ ਇਸ ਨੂੰ ਰਨਵੇ ’ਤੇ ਹੀ ਰੋਕ ਲਿਆ। ਦੱਸਿਆ ਜਾ ਰਿਹਾ ਹੈ ਕਿ ਇਸ ’ਚ 184 ਯਾਤਰੀ ਸਵਾਰ ਸਨ, ਸਾਰੇ ਸੁਰੱਖਿਅਤ ਹਨ। ਰਿਪੋਰਟ ਮੁਤਾਬਕ ਇੰਡੀਗੋ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਤਕਨੀਕੀ ਖਰਾਬੀ ਕਾਰਨ ਚੰਗਿਆੜੀਆਂ ਨਿਕਲੀਆਂ ਅਤੇ ਫਿਰ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਅੱਗ ’ਤੇ ਤੁਰੰਤ ਕਾਬੂ ਪਾ ਲਿਆ ਗਿਆ, ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here