ਸਾਡੇ ਨਾਲ ਸ਼ਾਮਲ

Follow us

18.6 C
Chandigarh
Monday, February 16, 2026
More
    Home Breaking News ਕੇਦਾਰਨਾਥ ਤੋਂ ...

    ਕੇਦਾਰਨਾਥ ਤੋਂ 2 ਕਿਮੀ ਦੂਰ ਇੱਕ ਨਿੱਜੀ ਕੰਪਨੀ ਦਾ ਹੈਲੀਕਾਪਟਰ ਹਾਦਸਾਗ੍ਰਸਤ

    ਕੇਦਾਰਨਾਥ ਤੋਂ 2 ਕਿਮੀ ਦੂਰ ਇੱਕ ਨਿੱਜੀ ਕੰਪਨੀ ਦਾ ਹੈਲੀਕਾਪਟਰ ਹਾਦਸਾਗ੍ਰਸਤ

    ਦੇਹਰਾਦੂਨ। ਮੰਗਲਵਾਰ ਨੂੰ ਰੁਦਰਪ੍ਰਯਾਗ ’ਚ ਕੇਦਾਰਨਾਥ ਤੋਂ 2 ਕਿ.ਮੀ. ਦੂਰ ਇੱਕ ਨਿੱਜੀ ਕੰਪਨੀ ਦਾ ਹੈਲੀਕਾਪਟਰ ਕਰੈਸ਼ ਹੋ ਗਿਆ। ਇਸ ਹਾਦਸੇ ’ਚ ਕਈ ਯਾਤਰੀਆਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਦੀ ਅਜੇ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹੈਲੀਕਾਪਟਰ ਆਰੀਅਨ ਹੈਲੀ ਕੰਪਨੀ ਦਾ ਸੀ। ਇਹ ਗਰੁਡਚੱਟੀ ਨੇੜੇ ਹਾਦਸਾਗ੍ਰਸਤ ਹੋ ਗਿਆ। ਇਹ ਮਾਰਗ ਇਲਾਕੇ ਦੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here