ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਪਾਣੀ ਦੀ ਵਾਰੀ ...

    ਪਾਣੀ ਦੀ ਵਾਰੀ ਨੂੰ ਲੈ ਕੇ ਇੱਕ ਵਿਅਕਤੀ ਦਾ ਕਤਲ

    ਪਾਣੀ ਦੀ ਵਾਰੀ ਨੂੰ ਲੈ ਕੇ ਇੱਕ ਵਿਅਕਤੀ ਦਾ ਕਤਲ

    ਤਲਵੰਡੀ ਸਾਬੋ (ਕਮਲਪ੍ਰੀਤ ਸਿੰਘ) ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਰਾਈਆ ਵਿੱਚ ਪੰਚਾਇਤੀ ਜਮੀਨ ਦੀ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਧਿਰਾਂ ਦਾ ਆਪਸ ਵਿੱਚ ਟਕਰਾਅ ਹੋ ਗਿਆ।ਟਕਰਾਅ ਦੌਰਾਨ ਚੱਲੀਆਂ ਗੋਲੀਆਂ ਵਿਚੋਂ ਭੁੱਚਰ ਸਿੰਘ ਨਾਂਅ ਦੇ ਵਿਅਕਤੀ ਦੇ ਗੋਲੀਆਂ ਵੱਜਣ ਕਾਰਨ ਉਸਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here