ਸਾਡੇ ਨਾਲ ਸ਼ਾਮਲ

Follow us

12.2 C
Chandigarh
Wednesday, January 21, 2026
More
    Home Breaking News Drug Pills : ...

    Drug Pills : ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

    Drug Pills
    Drug Pills : ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

    ਫ਼ਰੀਦਕੋਟ (ਗੁਰਪ੍ਰੀਤ ਪੱਕਾ)। Drug Pills: ਐਸਐਸਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਤੇ ਸਮਗਲਰਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਦੇ ਤਹਿਤ ਐਸਪੀ ਜਸਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਂ ਅਤੇ ਡੀਐਸਪੀ ਸ਼ਮਸ਼ੇਰ ਸਿੰਘ ਸ਼ੇਰ ਗਿੱਲ ਦੀ ਅਗਵਾਈ ਹੇਠ ਐਂਡ ਸਪੈਕਟਰ ਜਗਤਾਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਫਰੀਦਕੋਟ ਦੀ ਨਿਗਰਾਨੀ ਹੇਠ ਸ: ਬ : ਇੰਸਪੈਕਟਰ ਜਗਤਾਰ ਸਿੰਘ ਥਾਣਾ ਸਿਟੀ ਫਰੀਦਕੋਟ ਦੀ ਨਿਗਰਾਨੀ ਹੇਠ ਸ : ਬ : ਰਾਜ ਸਿੰਘ ਆਪਣੇ ਸਾਥੀਆਂ ਸਮੇਤ ਗਸ਼ਤ ਕਰ ਰਹੇ ਸਨ।

    ਇਹ ਵੀ ਪੜ੍ਹੋ: Rain: ਧੁੱਪ ਦਰਮਿਆਨ ਹੀ ਵਰ੍ਹੇ ਭਾਦੋਂ ਦੇ ਮੀਂਹ ਨੇ ਹੁੰਮਸ ਭਰੀ ਗਰਮੀ ਤੋਂ ਦਿਵਾਈ ਰਾਹਤ

    ਨਜ਼ਦੀਕ ਵੱਡਾ ਸੈਂਡ ਆਰਾ ਮਾਰਕੀਟ ਮੌਜੂਦ ਸੀ ਤਾਂ ਮੁਲਜ਼ਮ ਰਾਜ ਕੁਮਾਰ ਔਰ ਰਾਜੂ ਉਰਫ ਬੋਰਡ ਸਿੰਘ ਉੱਤਰ ਪ੍ਰਤਾਪ ਸਿੰਘ ਵਾਸੀ ਅੰਬੇਦਕਰ ਨਗਰ ਗਲੀ ਨੰਬਰ 10 ਫਰੀਦਕੋਟ ਨੂੰ ਸ਼ੱਕ ਦੇ ਅਧਾਰ ’ਤੇ ਰੋਕਿਆ ਗਿਆ ਤੇ ਤਲਾਸ਼ੀ ਦੌਰਾਨ ਉਸ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ’ਤੇ ਮੁਕਦਮਾ ਨੰਬਰ 336 ਅ/ਧ 22 ( ਬੀ ) /61/85 ਐਨਡੀਪੀਐਸ ਐਕਟ ਥਾਣਾ ਸਿਟੀ ਫਰੀਦਕੋਟ ਵਿਖੇ ਦਰਜ ਕੀਤਾ ਗਿਆ ਹੈ। ਮੁਲਜ਼ਮ ਤੋਂ ਪੁਛਗਿੱਛ ਕੀਤੀ ਜਾ ਰਹੀ ਹੈ। Drug Pills

    LEAVE A REPLY

    Please enter your comment!
    Please enter your name here