Fire: ਡੇਰਾ ਬੱਸੀ ਦੀ ਕੈਮੀਕਲ ਫੈਕਟਰੀ ’ਚ ਲੱਗੀ ਭਿਆਨਕ ਅੱਗ

Fire

ਡੇਰਾਬੱਸੀ। Fire ਡੇਰਾਬੱਸੀ ’ਚ ਇਕ ਕੈਮੀਕਲ ਫੈਕਟਰੀ ’ਚ ਭਿਆਨਕ ਅੱਗ ਲੱਗ ਗਈ। ਜਿਸ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦਿੱਤੀਆਂ। ਅੱਗ ਲੱਗਣ ਸਾਰ ਚਾਰੇ-ਪਾਸੇ ਭਾਜਡ਼ ਪੈ ਗਈ। ਅੱਗ ਬੁਝਾਉਣ ਲਈ ਆਲੇ ਦੁਆਲੇ ਲੋਕਾਂ ਵੱਲੋਂ ਕੋਸ਼ਿਸ਼ ਕੀਤੀ ਗਈ ਪਰ ਅੱਗ ਵਧੇਰੀ ਤੇਜ਼ੀ ਨਾਲ ਫੈਲਦੀ ਗਈ। ਮੌਕੇ ’ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚਈਆਂ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਬੁਝਾਉਣ ’ਚ ਜੁਟੀਆਂ ਹਨ। ਅੱਗ ਲੱਗਣ ਕਾਰਨ ਜਾਨੀ ਨੁਕਸਾਨ ਦੀ ਹਾਲੇ ਕੋਈ ਖਬਰ ਨਹੀਂ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ।

ਇਹ ਵੀ ਪੜ੍ਹੋ: Surya Grahan: ਸਾਲ 2024 ਦਾ ਪਹਿਲਾ ਸੂਰਜ ਗ੍ਰਹਿਣ ਅੱਜ, ਜਾਣੋ ਕਿੰਨੇ ਵਜੇ ਲੱਗੇਗਾ, ਜਾਣੋ ਇਸਦੇ ਪਿੱਛੇ ਦੀ ਪੂਰੀ ਜਾਣਕ…

Fire

LEAVE A REPLY

Please enter your comment!
Please enter your name here