ਸਾਡੇ ਨਾਲ ਸ਼ਾਮਲ

Follow us

14.4 C
Chandigarh
Tuesday, February 17, 2026
More
    Home Breaking News ਮੋਹਾਲੀ ਦੀ ਫਰਨ...

    ਮੋਹਾਲੀ ਦੀ ਫਰਨੀਚਰ ਮਾਰਕੀਟ ‘ਚ ਲੱਗੀ ਭਿਆਨਕ ਅੱਗ

    Mohali Fire Accident
    ਮੋਹਾਲੀ ਦੀ ਫਰਨੀਚਰ ਮਾਰਕੀਟ 'ਚ ਲੱਗੀ ਭਿਆਨਕ ਅੱਗ

    ਮੌਕੇ ‘ਤੇ ਪਹੁੰਚੀਆਂ ਫਾਇਰ ਵਿਭਾਗ ਦੀਆਂ ਟੀਮਾਂ

    ਮੋਹਾਲੀ (ਐੱਮ ਕੇ ਸ਼ਾਇਨਾ)। ਮੋਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਕਸਬਾ ਬਲਟਾਣਾ ਦੀ ਫਰਨੀਚਰ ਮਾਰਕੀਟ ਵਿਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਫਿਲਹਾਲ ਅੱਗ ‘ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ ਪਰ ਫਰਨੀਚਰ ਨੂੰ ਪੇਂਟ ਕਰਨ ਲਈ ਵਰਤੇ ਜਾਂਦੇ ਕੈਮੀਕਲ ਕਾਰਨ ਅੱਗ ਲਗਾਤਾਰ ਵਧਦੀ ਜਾ ਰਹੀ ਹੈ। ਪੁਲਿਸ ਟੀਮ ਵੀ ਮੌਕੇ ‘ਤੇ ਮੌਜੂਦ ਹੈ। ਫਿਲਹਾਲ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। Mohali Fire Accident

    Mohali Fire Accident
    ਮੋਹਾਲੀ ਦੀ ਫਰਨੀਚਰ ਮਾਰਕੀਟ ‘ਚ ਲੱਗੀ ਭਿਆਨਕ ਅੱਗ

    ਇਹ ਵੀ ਪੜ੍ਹੋ: 123 ਯਾਤਰੀਆਂ ਨੂੰ ਲਿਜਾ ਰਿਹਾ ਜ਼ਹਾਜ਼ ਅਚਾਨਕ ਪੰਛੀ ਨਾਲ ਟਕਰਾਇਆ, ਦਿੱਲੀ ’ਚ ਐਮਰਜੈਂਸੀ ਲੈਂਡਿੰਗ

    LEAVE A REPLY

    Please enter your comment!
    Please enter your name here