Sangrur News: ਲਹਿਰਾਗਾਗਾ (ਰਾਜ ਸਿੰਗਲਾ)। ਲਹਿਰਾਗਾਗਾ ਦੇ ਮੇਨ ਬਾਜ਼ਾਰ ਦੇ ਵਿੱਚ ਤੜਕਸਾਰ ਬਸਾਤੀ ਦੀ ਦੁਕਾਨ ਦੇ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਜਦੋਂ ਤੱਕ ਫਾਇਰ ਬ੍ਰਿਗੇਡ ਪਹੁੰਚੀ ਉਸ ਸਮੇਂ ਤੱਕ ਸਾਰੀ ਦੁਕਾਨ ਸੜ ਕੇ ਸਵਾਹ ਹੋ ਚੁੱਕੀ ਸੀ। ਅੱਗ ਦੀਆਂ ਲਪਟਾਂ ਜ਼ਿਆਦਾ ਹੋਣ ਕਰਕੇ ਅੱਗ ’ਤੇ ਕਾਬੂ ਪਾਉਣਾ ਬਹੁਤ ਔਖਾ ਸੀ। ਅੱਗ ਦੇ ਨਾਲ ਲੱਖਾਂ ਦਾ ਨੁਕਸਾਨ ਹੋ ਗਿਆ ਹੈ।
Read Also : Government Employee: ਸਰਕਾਰੀ ਮੁਲਾਜ਼ਮਾਂ ਨੂੰ ਲੱਗਣਗੀਆਂ ਮੌਜਾਂ, ਜਲਦੀ ਹੀ ਮਿਲਣ ਵਾਲਾ ਹੈ ਇਹ ਤੋਹਫ਼ਾ