ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਅੰਮ੍ਰਿਤਸਰ ਖਾਲ...

    ਅੰਮ੍ਰਿਤਸਰ ਖਾਲਸਾ ਕਾਲਜ ਦੇ ਬਾਹਰ ਫਾਇਰਿੰਗ, ਇੱਕ ਨੌਜਵਾਨ ਜ਼ਖਮੀ

    Police Encounter Punjab
    Firing

    ਅੰਮ੍ਰਿਤਸਰ ਖਾਲਸਾ ਕਾਲਜ ਦੇ ਬਾਹਰ ਫਾਇਰਿੰਗ, ਇੱਕ ਨੌਜਵਾਨ ਜ਼ਖਮੀ

    (ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਪੰਜਾਬ ’ਚ ਕਤਲ ਤੇ ਗੋਲੀਬਾਰੀਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਅੱਜ ਇੱਕ ਵਾਰ ਫਿਰ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਖਾਲਸਾ ਕਾਲਜਾ ਦੇ ਬਾਹਰ ਗੋਲੀਆਂ ਚੱਲੀਆਂ। ਦੱਸਿਆ ਜਾ ਰਿਹਾ ਹੈ ਕਿ ਇਹ ਝੜਪ ਦੋ ਗੁੱਟਾਂ ਵਿਚਾਲੇ ਹੋਈ ਹੈ, ਜਿਸ ਦੌਰਾਨ ਗੋਲੀਆਂ ਚੱਲੀਆਂ। ਗੋਲੀਬਾਰੀ ਦੌਰਾਨ ਇੱਕ ਨੌਜਵਾਨ ਜਖਮੀ ਹੋ ਗਿਆ। ਜਿਸ ਨੂੰ ਜਖਮੀ ਹਾਲਤ ’ਚ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here