ਸਾਡੇ ਨਾਲ ਸ਼ਾਮਲ

Follow us

10.2 C
Chandigarh
Sunday, January 18, 2026
More
    Home Breaking News ਆਮ ਆਦਮੀ ਪਾਰਟੀ...

    ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਆਪਣੇ ਇੰਚਾਰਜ ਅਤੇ ਸਹਿ-ਇੰਚਾਰਜ ਕੀਤੇ ਨਿਯੁਕਤ 

    bagwant maan
    ਮੁੱਖ ਮੰਤਰੀ ਭਗਵੰਤ ਮਾਨ ਦੀ ਫਾਈਲ ਫੋਟੋ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਜ਼ਿਮਨੀ ਚੋਣਾਂ ਲਈ ਤਿਆਰੀਆਂ ਕੱਸ ਲਈਆਂ ਹਨ। ਆਮ ਆਦਮੀ ਪਾਰਟੀ ਵੱਲੋਂ ਡੇਰਾ ਬਾਬਾ ਨਾਨਕ, ਗਿੱਦੜਬਾਹਾ, ਚੱਬੇਵਾਲ ਅਤੇ ਬਰਨਾਲਾ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਹੋਣੀਆਂ ਹਨ। ਆਪ’ ਵੱਲੋਂ ਪਾਰਟੀ ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਹਲਕਾ ਇੰਚਾਰਜ ਅਤੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਡੇਰਾ ਬਾਬਾ ਨਾਨਕ ਦਾ ਸਹਿ ਇੰਚਾਰਜ, ਗਿੱਦੜਬਾਹਾ ਤੋਂ ਅਮਨ ਅਰੋੜਾ ਨੂੰ ਇੰਚਾਰਜ ਅਤੇ ਦਵਿੰਦਰ ਸਿੰਘ ਲਾਡੀ ਨੂੰ ਕੋ-ਇੰਚਾਰਜ, ਚੱਬੇਵਾਲ ਤੋਂ ਹਰਜੋਤ ਬੈਂਸ ਨੂੰ ਇੰਚਾਰਜ ਅਤੇ ਕਰਮਬੀਰ ਸਿੰਘ ਘੁੰਮਣ ਨੂੰ ਹਲਕਾ ਇੰਚਾਰਜ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ ਨੂੰ ਇੰਚਾਰਜ ਅਤੇ ਚੇਤਨ ਸਿੰਘ ਜੌੜਾਮਾਜਰਾ ਨੂੰ ਸਹਿ ਇੰਚਾਰਜ ਨਿਯੁਕਤ ਕੀਤਾ ਗਿਆ ਹੈ। By Elections Punjab

    ਇਹ ਵੀ ਪੜ੍ਹੋ: Mohali News : ਮੁਹਾਲੀ ‘ਚ ਡਾਇਰੀਆ ਤੇ ਹੈਜ਼ੇ ਦਾ ਕਹਿਰ, 34 ਮਾਮਲੇ ਆਏ ਸਾਹਮਣੇ

    ਦੱਸੇ ਦਈਏ ਕਿ ਪੰਜਾਬ ਵਿੱਚ ਡੇਰਾ ਬਾਬਾ ਨਾਨਕ, ਗਿੱਦੜਬਾਹਾ, ਚੱਬੇਵਾਲ ਅਤੇ ਬਰਨਾਲਾ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਹੋਣੀਆਂ ਹਨ।

    By Elections Punjab
    ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਆਪਣੇ ਇੰਚਾਰਜ ਅਤੇ ਸਹਿ-ਇੰਚਾਰਜ ਕੀਤੇ ਨਿਯੁਕਤ

    LEAVE A REPLY

    Please enter your comment!
    Please enter your name here