ਸਾਡੇ ਨਾਲ ਸ਼ਾਮਲ

Follow us

20 C
Chandigarh
Tuesday, February 17, 2026
More
    Home Breaking News ਆਮ ਆਦਮੀ ਪਾਰਟੀ...

    ਆਮ ਆਦਮੀ ਪਾਰਟੀ ਦੇ ਆਗੂ ਦੇ ਭਰਾ ’ਤੇ ਚੱਲੀ ਗੋਲੀ

    Aam Aadmi Party

    ਅੰਮ੍ਰਿਤਸਰ: ਅੰਮ੍ਰਿਤਸਰ ’ਚ ਆਮ ਆਦਮੀ ਪਾਰਟੀ ਦੇ ਆਗੂ ਡਿੰਪਲ ਕੁਮਾਰ ਦੇ ਭਰਾ ’ਤੇ ਗੋਲੀ ਚਲਾਉਣ ਦੀ ਵੱਡੀ ਖਬਰ ਸਾਹਮਣੇ ਆਈ ਹੈ। ਗੋਲੀ ਲੱਗਣ ਕਾਰਨ ਪੀੜਤ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਸਾਬਕਾ ਕਾਂਗਰਸੀ ਕੌਂਸਲਰ ’ਤੇ ਗੋਲੀ ਚਲਾਉਣ ਦਾ ਦੋਸ਼ ਹੈ। ਕਾਂਗਰਸੀ ਆਗੂ ਦੇ ਪੁੱਤਰ ’ਤੇ ਵੀ ਗੋਲੀ ਚਲਾਉਣ ਦਾ ਦੋਸ਼ ਹੈ। ਦੱਸਿਆ ਜਾ ਰਿਹਾ ਹੈ ਕਿ ਸੀਵਰੇਜ ਦੀ ਸਫਾਈ ਨੂੰ ਲੈ ਕੇ ਝਗੜਾ ਹੋ ਗਿਆ ਸੀ ਜਿਸ ਤੋਂ ਬਾਅਦ ਗੋਲੀਬਾਰੀ ਹੋਈ। ਕਾਂਗਰਸੀ ਆਗੂ ਸੀਵਰੇਜ ਦੀ ਸਫ਼ਾਈ ਵਾਲੀ ਮਸ਼ੀਨ ਨੂੰ ਕਿਸੇ ਹੋਰ ਥਾਂ ’ਤੇ ਭੇਜਣਾ ਚਾਹੁੰਦਾ ਸੀ ਜਿਸ ਨੂੰ ਲੈ ਕੇ ਤੂੰ-ਤੂੰ ਮੈਂ-ਮੈਂ ਸ਼ੁਰੂ ਹੋਈ। (Aam Aadmi Party)

    ਹਾਈਕੋਰਟ ਨੇ ਬੀਜੇਐੱਸ ਡੈਂਟਲ ਕਾਲਜ ਦੇ ਐੱਚਓਡੀ ਅਤੇ ਪ੍ਰੀਖਿਆ ਲੈਣ ਵਾਲਿਆਂ ਨੂੰ ਜਾਰੀ ਕੀਤਾ ਨੋਟਿਸ

    LEAVE A REPLY

    Please enter your comment!
    Please enter your name here