Aam Aadmi Party News

Aam Aadmi Party News: ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਦਰਜਨ ਤੋਂ ਵੱਧ ਪਰਿਵਾਰ ‘ਆਪ’ ’ਚ ਸ਼ਾਮਲ

ਫਾਜ਼ਿਲਕਾ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪਿੰਡ ਢਾਣੀ ਹਰਚਰਨ ਸਿੰਘ ਰੰਧਾਵਾ ਵਿਖੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਦਰਜਨ ਤੋਂ ਵੱਧ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਵਿਧਾਇਕ ਸਵਨਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ
ਦੇਸ਼  ਪੰਜਾਬ  ਸੂਬੇ  ਖਾਸ ਖਬਰ 

Malvinder Singh Kang: ਆਪ MP ਮਾਲਵਿੰਦਰ ਸਿੰਘ ਕੰਗ ਨੇ ਐਸਆਈਆਰ ਅਭਿਆਸ ਨੂੰ ਲੈ ਕੇ ਜਤਾਈ ਚਿੰਤਾ

ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਭਾਰਤੀ ਚੋਣ ਕਮਿਸ਼ਨ ਨੂੰ ਇੱਕ ਵਿਸਤ੍ਰਿਤ ਪੱਤਰ ਲਿਖ ਕੇ ਚੱਲ ਰਹੇ ਵਿਸ਼ੇਸ਼ ਗੰਭੀਰ ਸੁਧਾਰ (ਐਸਆਈਆਰ) ਅਭਿਆਸ ਅਤੇ ਪੰਜਾਬ ਦੇ ਅਸਲ ਵੋਟਰਾਂ, ਖਾਸ ਕਰਕੇ ਵੱਡੀ ਗਿਣਤੀ ਵਿੱਚ ਪ੍ਰਵਾਸੀ ਭਾਰਤੀ (ਐਨਆਰਆਈ) ਪੰਜਾਬੀ ਭਾਈਚਾਰੇ 'ਤੇ ਇਸ ਦੇ ਸੰਭਾਵੀ ਪ੍ਰਭਾਵ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟਾਈ ਹੈ।
ਪੰਜਾਬ  ਖਾਸ ਖਬਰ 

Raghav Chadha: ਰਾਘਵ ਚੱਢਾ ਨੇ ਦਿੱਲੀ ’ਚ ਆਮ ਆਦਮੀ ਪਾਰਟੀ ਦੀ ਹਾਰ ਦਾ ਦੱਸਿਆ ਕਾਰਨ

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਮ ਆਦਮੀ ਪਾਰਟੀ ਛੱਡਣ ਬਾਰੇ ਇੱਕ ਮਹੱਤਵਪੂਰਨ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੱਚੇ ਦੇਸ਼ ਭਗਤ ਤੇ ਇਮਾਨਦਾਰ ਲੋਕ ਪਾਰਟੀ ਛੱਡ ਰਹੇ ਹਨ
ਦੇਸ਼  ਦਿੱਲੀ-ਐਨਸੀਆਰ  ਖਾਸ ਖਬਰ