ਸਾਡੇ ਨਾਲ ਸ਼ਾਮਲ

Follow us

13.8 C
Chandigarh
Sunday, February 1, 2026
More
    Home Breaking News ਹੁਸ਼ਿਆਰਪੁਰ ਤੋਂ...

    ਹੁਸ਼ਿਆਰਪੁਰ ਤੋਂ 867 ਕਰੋੜ ਦੀਆ ਯੋਜਨਾਵਾਂ ਦੀ ਹੋਈ ਸ਼ੁਰੂਆਤ

    Aam Aadmi Party

    ਹੁਸ਼ਿਆਰਪੁਰ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ (Aam Aadmi Party) ਸਰਕਾਰ ਵੱਲੋਂ ਅੱਜ ਹੁਸ਼ਿਆਰਪੁਰ ਵਿੱਚ ਇੱਕ ਵਿਸ਼ਾਲ ਵਿਕਾਸ ਕ੍ਰਾਂਤੀ ਰੈਲੀ ਕੀਤੀ ਜਾ ਰਹੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁਆਬੇ ਵਿੱਚ ਕਰੀਬ 867 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣ ਸੰਬੋਧਨ ’ਚ ਕਿਹਾ ਕਿ ਅੱਜ ਅਸੀਂ ਕੋਈ ਸ਼ਕਤੀ ਪ੍ਰਦਰਸ਼ਨ ਜਾਂ ਫਿਰ ਨਿੰਦਿਆ ਕਰਨ ਲਈ ਇੱਥੇ ਨਹੀਂ ਆਏ ਹਾਂ।

    Also Read : ਸਕੂਲਾਂ ’ਚ ਛੁੱਟੀਆਂ ਸਬੰਧੀ ਅਫ਼ਵਾਹਾਂ ਦਾ ਬਜ਼ਾਰ ਗਰਮ

    ਅੱਜ ਅਸੀਂ ਇਹ ਦੱਸਣ ਆਏ ਹਾਂ ਕਿ ਪੌਣੇ ਦੋ ਸਾਲ ਹੋ ਗਏ ਹਨ, ਅੱਜ ਸਾਡੇ ਵਲੰਟੀਅਰ ਛਾਤੀ ਚੌੜਂ ਕਰਕੇ ਆਪਣੇ ਪਿੰਡਾਂ-ਮੁਹੱਲਿਆ ਵਿੱਚ ਜਾ ਰਹੇ ਹਨ ਅਤੇ ਵਿਕਾਸ ਕਾਰਜਾਂ ਦੇ ਕੰਮ ਕਰਵਾ ਰਹੇ ਹਨ। ਹਪਸਤਾਲਾਂ ਦੀ ਹਾਲਤ ਸੁਧਰ ਰਹੀ ਹੈ, ਸਕੂਲ ਬਣ ਰਹੇ ਹਨ। ਉਨ੍ਹਾਂ ਕਿਹਾ ਕਿ 26 ਜਨਵਰੀ ਤੱਕ ਪੰਜਾਬ ਵਿੱਚ ਕੋਈ ਅਜਿਹਾ ਹਸਪਤਾਲ ਨਹੀਂ ਹੋਵੇਗਾ ਜਿੱਥੇ ਕੋਈ ਐਕਸਰੇ ਦੀ ਮਸ਼ੀਨ ਨਾ ਹੋਵੇ ਅਤੇ ਹਰ ਦਵਾਈ ਹਸਪਤਾਲ ਵਿੱਚੋਂ ਮਿਲਿਆ ਕਰੇਗੀ। (Aam Aadmi Party)

    LEAVE A REPLY

    Please enter your comment!
    Please enter your name here